20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਹਰਪ੍ਰੀਤ ਸਿੰਘ ਦਾ ਦੁਨੀਆ ਤੋਂ ਚਲੇ ਜਾਣਾ ਰਾਜੇਆਣਾ ਪਰਿਵਾਰ ਲਈ ਵੱਡਾ ਘਾਟਾ-ਇਯਾਲੀ, ਰੋਡੇ ਲੰਗੇਆਣਾ <br/>

ਅਜੀਤ ਡੈਸਕ 30-03-2026
ਨੱਥੂਵਾਲਾ ਗਰਬੀ, 29 ਮਾਰਚ (ਨਵਦੀਪ ਸਿੰਘ)-ਸਾਬਕਾ ਵਿਧਾਇਕ ਸਵ: ਸਾਧੂ ਸਿੰਘ ਰਾਜੇਆਣਾ ਦੇ ਪੋਤਰੇ ਹਰਪ੍ਰੀਤ ਸਿੰਘ ਦਾ ਇਸ ਫਾਨੀ ਸੰਸਾਰ ਨੂੰ ਛੱਡ ਜਾਣਾ ਬਹੁਤ ਹੀ ਦੁਖਦਾਈ ਹੈ | ਇਹ ਪ੍ਰਗਟਾਵਾ ਮਨਪ੍ਰੀਤ ਸਿੰਘ ਇਯਾਲ਼ੀ ਵਿਧਾਇਕ ਦਾਖਾ, ਗੁਰਜੰਟ ਸਿੰਘ ਭੁੱਟੋ ਰੋਡੇ ਤੇ ਬਲਤੇਜ ਸਿੰਘ ਲੰਗੇਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਾਬਕਾ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਅਵਤਾਰ ਸਿੰਘ, ਸਮੂਹ ਪਰਿਵਾਰ ਤੇ ਇਲਾਕੇ ਨੂੰ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਅਸੀ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਸਥਾਨ ਬਖ਼ਸ਼ਣ ਤੇ ਪਿੱਛੇ ਰਾਜੇਆਣਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ |

ਪਿਛਲੀ ਖ਼ਬਰ ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ 'ਚ ਰਾਮਨੌਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ <br/> ਅਗਲੀ ਖ਼ਬਰ ਦੂਸਰੀ ਵਿਸ਼ਾਲ ਭਗਵਾਂ ਯਾਤਰਾ 'ਚ ਸੰਗਤਾਂ ਦਾ ਉਮੜਿਆ ਸੈਲਾਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।