23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕਾਲੇਕੇ ਨੇ ਚਰਨਜੀਤ ਕੌਰ ਨੂੰ ਦਿੱਤੀ ਵਧਾਈ <br/>

ਅਜੀਤ ਡੈਸਕ 01-04-2026
ਨੱਥੂਵਾਲਾ ਗਰਬੀ, 31 ਮਾਰਚ (ਨਵਦੀਪ ਸਿੰਘ)-ਬੀਤੇ ਦਿਨੀਂ ਚਰਨਜੀਤ ਕੌਰ ਲੰਗੇਆਣਾ ਨਵਾਂ (ਧਰਮ ਪਤਨੀ ਜਗਸੀਰ ਸਿੰਘ ਸਰਪੰਚ) ਨੂੰ ਬਲਾਕ ਸੰਮਤੀ ਦੇ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ | ਉਨ੍ਹਾਂ ਦੇ ਚੇਅਰਪਰਸਨ ਨਿਯੁਕਤ ਹੋਣ ਹੋਣ 'ਤੇ ਸੀਨੀ. ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਉਨ੍ਹਾਂ ਦੇ ਘਰ ਪਹੰੁਚ ਕੇ ਵਧਾਈ ਦਿੱਤੀ | ਇਸ ਸਮੇਂ ਬਿੱਟੂ ਮਿੱਤਲ ਬਾਘਾ ਪੁਰਾਣਾ, ਸੁਖਦੀਪ ਸਿੰਘ ਸੀਪਾ ਰਾਜੇਆਣਾ, ਕਾਕਾ ਆਲਮਵਾਲਾ, ਗਗਨ ਸਰਪੰਚ ਲੰਗੇਆਣਾ, ਸੁੱਖਾ ਸਿੰਘ ਲੰਗੇਆਣਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਸਤਬੀਰ ਸਿੰਘ ਬਣੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਭਾਰਤ ਦੇ ਪ੍ਰਧਾਨ <br/> ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਲੋਂ ਸਾਲਾਨਾ ਨਤੀਜਾ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।