11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਦੇਸ਼ ਭਗਤ ਕਾਲਜ ਮੋਗਾ ਦਾ ਬੀ.ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਬੀ.ਬੀ.ਏ. ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਗੀਤਾਂਜਲੀ ਸ਼ਰਮਾ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਨੇਹਾ ਸ਼ਰਮਾ ਨੇ 79.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਸੁੱਖਮਨਜੀਤ ਕੌਰ ਨੇ 77.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਤੇ ਡਾਇਰੈਕਟਰ ਗੌਰਵ ਗੁਪਤਾ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ | ਦਵਿੰਦਰ ਸਿੰਘ ਤੇ ਗੌਰਵ ਗੁਪਤਾ ਨੇ ਜਾਣਕਾਰੀ ਦਿੱਤੀ ਕਿ ਦੇਸ਼ ਭਗਤ ਕਾਲਜ ਵਿਚ ਪੜ੍ਹਾਈ ਦੇ ਨਾਲ-ਨਾਲ ਪ੍ਰਸਨੇਲਿਟੀ ਡਿਵੈਲਪਮੈਂਟ ਤੇ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਵਿਦਿਆਰਥੀਆਂ ਦੀ ਪਲੇਸਮੈਂਟ ਵਾਸਤੇ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਸੰਪਰਕ ਕਰਕੇ ਵਿਦਿਆਰਥੀਆਂ ਦੀ ਪਲੇਸਮੈਂਟ ਕਰਨ ਦਾ
ਪਿਛਲੀ ਖ਼ਬਰ ਗੁਰਬਾਣੀ ਜਾਪ ਨਾਲ ਖ਼ਾਲਸਾ ਸਕੂਲ ਤਖ਼ਤੂਪੁਰਾ ਦਾ ਨਵਾਂ ਸੈਸ਼ਨ ਸ਼ੁਰੂ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਝਬਾਲ ਵਿਖੇ ਸਹੂਲਤਾਂ ਦੀ ਘਾਟ ਕਾਰਨ ਲੋਕ ਮਹਿੰਗੇ ਇਲਾਜ ਕਰਾਉਣ ਲਈ ਮਜਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।