11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਮਾਲਸਰ ਦੀ ਹੁਸ਼ਿਆਰ ਵਿਦਿਆਰਥਣ ਦਾ ਸਨਮਾਨ

ਅਜੀਤ ਡੈਸਕ 04-04-2026
ਸਮਾਲਸਰ, 3 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਇਥੋਂ ਦੇ ਸੀਨੀਅਰ ਫੋਟੋਗ੍ਰਾਫਰ ਗੁਰਚਰਨ ਸਿੰਘ ਨੇ ਹੁਸ਼ਿਆਰ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਹੈ | ਕੋਮਲਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਵਾਸੀ ਸਮਾਲਸਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ ਵਾਲਾ ਵਿਚੋਂ ਪੰਜਵੀਂ ਜਮਾਤ ਵਿਚੋਂ 500 ਨੰਬਰਾਂ ਵਿਚੋਂ 484 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਗੁਰਚਰਨ ਸਿੰਘ ਨੇ ਕੋਮਲਪ੍ਰੀਤ ਕੌਰ ਨੂੰ ਪੈਨ ਤੇ ਸਟੇਸ਼ਨਰੀ ਨਾਲ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਭਗਵੰਤ ਮਾਨ ਅੱਜ ਮੋਗਾ ਵਿਚ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ-ਚੇਅਰਮੈਨ ਬਰਿੰਦਰ ਮਧੇਕੇ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ਦਾ ਪੰਜਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।