19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਾਰਕੀਟ ਕਮੇਟੀ ਵਲੋਂ ਕਰਵਾਈ ਮੰਡੀਆਂ ਦੀ ਸਫ਼ਾਈ <br/>

ਅਜੀਤ ਡੈਸਕ 07-04-2026
ਨੱਥੂਵਾਲਾ ਗਰਬੀ, 6 ਅਪ੍ਰੈਲ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਲੰਘੀ 1 ਅਪ੍ਰੈਲ ਤੋਂ ਪੰਜਾਬ ਵਿਚ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਨੂੰ ਮੁੱਖ ਰੱਖਦਿਆਂ ਹੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਵਲੋਂ ਸੈਕਟਰੀ ਹਰਜੀਤ ਸਿੰਘ ਖਹਿਰਾ ਤੇ ਮੰਡੀ ਸੁਪਰਵਾਈਜ਼ਰ ਅੰਮਿ੍ਤਪਾਲ ਸਿੰਘ ਵਲੋਂ ਦਾਣਾ ਮੰਡੀਆਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਲੰਗੇਆਣਾ ਤੇ ਹੋਰ ਮੰਡੀਆਂ ਦੀ ਸਫ਼ਾਈ ਕਰਵਾਈ ਗਈ ਹੈ | ਇਨ੍ਹਾਂ ਮੰਡੀਆਂ 'ਚ ਬਿਜਲੀ ਦਾ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਕਰਵਾਇਆ ਜਾਵੇਗਾ ਤਾਂ ਕਿ ਆਪਣੀ ਫ਼ਸਲ ਲੈ ਕੇ ਆਉਂਦੇ ਸਮੇਂ ਕਿਸਾਨ ਵੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ |

ਪਿਛਲੀ ਖ਼ਬਰ ਡਿਪਲੋਮਾ ਇਨ ਐਗਰੀਕਲਚਰ ਐਕਸਟੈਨਸ਼ਨ ਸਰਵਿਸਿਜ਼ ਫ਼ਾਰ ਇਨਪੁੱਟ ਡੀਲਰਜ਼ ਦੇ ਤੀਸਰੇ ਬੈਚ ਲਈ 15 ਤੱਕ ਬਿਨੈ ਪੱਤਰਾਂ ਦੀ ਮੰਗ... ਅਗਲੀ ਖ਼ਬਰ ਬੇ ਮੌਸਮੀ ਬਾਰਸ਼, ਗੜੇਮਾਰੀ ਤੇ ਆਲੂ ਉਤਪਾਦਕਾਂ ਦੀਆਂ ਮੁਸੀਬਤਾਂ 'ਤੇ ਕਿਸਾਨ ਯੂਨੀਅਨ ਕਾਦੀਆਂ ਵਲੋਂ ਚਿੰਤਾ ਪ੍ਰਗਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।