26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਿਆਰਾ ਸਿੰਘ ਦਾਤਾ ਯਾਦਗਾਰੀ ਸਮਾਗਮ 26 ਨੂੰ <br/>

ਅਜੀਤ ਡੈਸਕ 08-04-2026
ਮੋਗਾ, 7 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬੀ ਹਾਸ ਵਿਅੰਗ ਅਕਾਦਮੀ ਪੰਜਾਬ ਦੇ ਪ੍ਰਧਾਨ ਵਿਅੰਗਕਾਰ ਕੇ.ਐਲ. ਗਰਗ ਤੇ ਪੈੱ੍ਰਸ ਸਕੱਤਰ ਡਾ. ਸਾਧੂ ਰਾਮ ਲੰਗੇਆਣਾ ਨੇ ਦੱਸਿਆ ਕਿ ਅਕਾਦਮੀ ਦਾ ਸਾਲਾਨਾ ਪਿਆਰਾ ਸਿੰਘ ਦਾਤਾ ਯਾਦਗਾਰੀ ਸਮਾਗਮ 26 ਅਪ੍ਰੈਲ ਦਿਨ ਐਤਵਾਰ ਨੂੰ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗਲੀ ਨੰਬਰ 9 ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਾਲ ਪਿਆਰਾ ਸਿੰਘ ਦਾਤਾ ਯਾਦਗਾਰੀ ਪੁਰਸਕਾਰ ਲਈ ਵਿਅੰਗਕਾਰ ਨਰਾਇਣ ਸਿੰਘ ਮੰਘੇੜਾ ਤੇ ਵਿਅੰਗ ਸ਼ਾਇਰ ਦੀਪ ਜੀਰਵੀ ਦੀ ਅਕਾਦਮੀ ਵਲੋਂ ਚੋਣ ਕੀਤੀ ਗਈ ਹੈ | ਇਹ ਸਮਾਗਮ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਵਿਖੇ ਹੋਵੇਗਾ | ਸਮਾਗਮ ਦੌਰਾਨ ਵੱਖ-ੱਖ ਲੇਖਕਾਂ ਦੀਆਂ ਕਿਤਾਬਾਂ ਦੀ ਘੁੰਡ ਚੁਕਾਈ ਕੀਤੀ ਜਾਵੇਗੀ ਅਤੇ ਹਾਸਰਸ ਕਵੀ ਦਰਬਾਰ ਹੋਵੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ <br/> ਅਗਲੀ ਖ਼ਬਰ ਦਸਮੇਸ਼ ਹਾਈ ਸਕੂਲ ਮੋਗਾ ਨੇ 5ਵੀਂ ਜਮਾਤ ਦਾ ਨਤੀਜਾ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।