26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੇਂਦਰ ਸਰਕਾਰ 'ਫ਼ਸਲ ਬੀਮਾ ਯੋਜਨਾ' ਤੁਰੰਤ ਲਾਗੂ ਕਰੇ-ਸਰਬਜੀਤ ਸਿੰਘ ਖ਼ਾਲਸਾ <br/>

ਅਜੀਤ ਡੈਸਕ 08-04-2026

ਮੋਗਾ, 7 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਤਹਿਸੀਲ ਧਰਮਕੋਟ ਅਧੀਨ ਦੇ ਪਿੰਡਾਂ ਵਿਚ ਪਿਛਲੇ ਦਿਨੀਂ ਗੜੇਮਾਰੀ ਨਾਲ ਪ੍ਰਭਾਵਿਤ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ | ਸਰਬਜੀਤ ਸਿੰਘ ਖ਼ਾਲਸਾ ਅੱਜ ਪਿੰਡ ਸ਼ੇਰਪੁਰ, ਮੌਜਗੜ੍ਹ, ਬਾਕਰਵਾਲਾ, ਕੈਲਾ, ਨੂਰਪੁਰ, ਬਾਜੇਕੇ, ਰਸੂਲਪੁਰ ਆਦਿ ਪਿੰਡਾਂ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਹੋਈ ਗੜੇਮਾਰੀ ਤੇ ਭਾਰੀ ਮੀਹ ਨਾਲ ਪੱਕੀ ਸੈਂਕੜੇ ਏਕੜ ਕਣਕ ਦੀ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਪੀੜਤ ਕਿਸਾਨਾਂ ਨੇ ਮੰਗ ਕੀਤੀ ਕਿ ਇਸ ਨੁਕਸਾਨ ਬਾਬਤ ਸਪੈਸ਼ਲ ਗਿਰਦਾਵਰੀ ਕਰਾਈ ਜਾਵੇ ਤੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | 
(ਬਾਕੀ ਸਫ਼ਾ 8 'ਤੇ)

ਪਿਛਲੀ ਖ਼ਬਰ ਡੀ.ਸੀ. ਵਲੋਂ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਹ ਵਿਕਾਸ ਕਾਰਜ ਕਰਵਾਏ ਜੋ ਸਮੇਂ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ-ਵਿਧਾਇਕ ਬਿਲਾਸਪੁਰ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।