07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਨੇ ਮੰਗ ਪੱਤਰ ਦਿੱਤਾ <br/>

ਅਜੀਤ ਡੈਸਕ 18-04-2026
ਮੋਗਾ, 17 ਅਪ੍ਰੈਲ (ਜਸਪਾਲ ਸਿੰਘ ਬੱਬੀ)-ਯੂਨੀਵਰਸਲ ਹਿਊਮਨ ਰਾਈਟਸ ਐੱਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਵਲੋਂ ਰਾਸ਼ਟਰੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ, ਸੁਰਿੰਦਰ ਸਿੰਘ ਬਾਵਾ ਚੇਅਰਮੈਨ ਮਾਲਵਾ ਜ਼ੋਨ ਅਤੇ ਗੁਰਜੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ |
ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗਾਂ ਵਿਚ ਐਨ.ਜੀ.ਓ. ਨੂੰ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ ਤੇ ਮਨੁੱਖੀ ਅਧਿਕਾਰਾਂ ਅਤੇ ਸਥਾਨਕ ਮੁੱਦਿਆਂ 'ਤੇ ਚਰਚਾ ਕੀਤੀ | ਐੱਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਪ੍ਰਸ਼ਾਸਨ ਨਾਲ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਹਮੇਸ਼ਾ ਤਿਆਰ ਰਹੇਗਾ | ਇਸ ਮੌਕੇ ਪਿ੍ਯਵਰਤ ਗੁਪਤਾ ਜਨਰਲ ਸਕੱਤਰ, ਗੁਰਮੀਤ ਸਿੰਘ, ਅਰਸ਼ ਸਿੰਘ, ਗੁਰਚਰਨ ਸਿੰਘ ਬਰਾੜ, ਐਡਵੋਕੇਟ ਅਮਨਪ੍ਰੀਤ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਲੋਕਪਿ੍ਅਤਾ ਬਣੀ ਖਿੱਚ ਦਾ ਕੇਂਦਰ-ਭੁੱਲਰ, ਢਿੱਲੋਂ, ਅÏਲਖ <br/> ਅਗਲੀ ਖ਼ਬਰ ਅਜੀਤਵਾਲ ਕਾਲਜ ਵਿਦਿਆਰਥੀਆਂ ਨੇ ਗੋਲਡ ਅਤੇ ਸਿਲਵਰ ਮੈਡਲ ਕੀਤੇ ਪ੍ਰਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।