13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੋਗਾ ਫੋਟੋਗ੍ਰਾਫਰ ਐਸੋਸੀਏਸ਼ਨ ਕਾਰਜਕਾਰਨੀ ਦੀ ਮੀਟਿੰਗ

ਅਜੀਤ ਡੈਸਕ 09-05-2026
ਮੋਗਾ, 8 ਮਈ (ਜਸਪਾਲ ਸਿੰਘ ਬੱਬੀ)-ਮੋਗਾ ਫੋਟੋਗ੍ਰਾਫਰ ਐਸੋਸੀਏਸ਼ਨ ਕਾਰਜਕਾਰਨੀ ਦੀ ਮੀਟਿੰਗ ਹੋਈ | ਜਿਸ ਵਿਚ ਮੋਗਾ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਸਿੰਗਲਾ ਅਤੇ ਜਨਰਲ ਸਕੱਤਰ ਰਜਨੀਸ਼ ਕੁਮਾਰ ਖੁਰਾਨਾ (ਡਿੰਪਲ) ਨੇ ਦੱਸਿਆ ਕਿ ਐਸੋਸੀਏਸ਼ਨ ਦੀ ਸਾਲ 2026-27 ਲਈ ਨਵੀਂ ਕਾਰਜਕਾਰਨੀ ਦੇ ਅਹੁਦੇਦਾਰ ਪ੍ਰਧਾਨ ਰਾਕੇਸ਼ ਸਿੰਗਲਾ, ਜਨਰਲ ਸਕੱਤਰ ਰਜਨੀਸ਼ ਕੁਮਾਰ ਖੁਰਾਨਾ ਡਿੰਪਲ, ਕੈਸ਼ੀਅਰ ਹਰਜਸਪ੍ਰੀਤ ਸਿੰਘ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸੰਜੀਵ ਸ਼ਰਮਾ, ਵਾਈਸ ਪ੍ਰੈਜ਼ੀਡੈਂਟ ਰੋਹਿਤ ਸ਼ਰਮਾ, ਵਾਈਸ ਪ੍ਰੈਜ਼ੀਡੈਂਟ ਸਤਨਾਮ ਸਿੰਘ, ਪੀ.ਆਰ.ਓ. ਜਸਵਿੰਦਰ ਸਿੰਘ ਜੱਸਾ, ਸੰਯੁਕਤ ਸਕੱਤਰ ਅਮਿਤ ਮਿੱਤਲ, ਸੰਯੁਕਤ ਸਕੱਤਰ ਅਮਨ, ਡੈਲੀਗੇਟ ਰਮਨ ਕੌਸ਼ਲ, ਡੈਲੀਗੇਟ ਸੁਰਿੰਦਰ ਸਿੰਗਲਾ, ਡੈਲੀਗੇਟ ਰਾਜ ਸੇਠੀ, ਡੈਲੀਗੇਟ ਅਮਿਤ ਅਰੋੜਾ ਬਨਾਏ ਗਏ | ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੀ ਤਰੱਕੀ, ਫੋਟੋਗ੍ਰਾਫਰ ਭਾਈਚਾਰੇ ਦੀ ਮਜ਼ਬੂਤੀ ਅਤੇ ਸਾਰੇ ਮੈਂਬਰਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਟੀਮ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਨਵੀਂ ਕਾਰਜਕਾਰਨੀ ਪੂਰੀ ਲਗਨ, ਇਮਾਨਦਾਰੀ ਅਤੇ ਇਕਜੁੱਟਤਾ ਨਾਲ ਐਸੋਸੀਏਸ਼ਨ ਨੂੰ ਹੋਰ ਉਚਾਈਆਂ 'ਤੇ ਲਿਜਾਣ ਲਈ ਕੰਮ ਕਰੇਗੀ | ਉਨ੍ਹਾਂ ਦੱਸਿਆ ਕਿ ਜਲਦੀ ਹੀ ਤਾਜਪੋਸ਼ੀ ਸਮਾਰੋਹ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਢਾਬੇ 'ਤੇ ਫਾਇਰਿੰਗ ਕਰਨ ਵਾਲੇ ਗਰੋਹ ਦੇ 2 ਮੁੱਖ ਸੂਟਰਾਂ ਸਮੇਤ 5 ਗਿ੍ਫ਼ਤਾਰ ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਰੈੱਡ ਕਰਾਸ ਵਿਸ਼ੇਸ਼ ਸਕੂਲ ਦਾ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।