08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗੋਲਡਨ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਪਰਿਵਾਰ ਦਾ ਕੈਨੇਡਾ ਓਪਨ ਵਰਕ ਵੀਜ਼ਾ

ਅਜੀਤ ਡੈਸਕ 10-05-2026
ਧਰਮਕੋਟ, 9 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ¢ ਇਸੇ ਤਹਿਤ ਹੀ ਸੰਸਥਾ ਵਲੋਂ ਸੁਖਵਿੰਦਰ ਕੌਰ ਤੇ ਰਿਆਨਦੀਪ ਸਿੰਘ ਵਾਸੀ ਤਰਨਤਾਰਨ ਦਾ ਕੈਨੇਡਾ ਦੇ ਓਪਨ ਵਰਕ ਵੀਜ਼ੇ ਲਗਵਾ ਕੇ ਦਿੱਤੇ ਹਨ¢ ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ¢ ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾ ਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਇਹ ਵੀਜ਼ੇ ਸਿਰਫ 15 ਦਿਨਾਂ ਵਿਚ ਆਏ ਹਨ | ਉਨ੍ਹਾਂ ਦੱਸਿਆ ਕਿ ਰਿਆਨਦੀਪ ਸਿੰਘ ਦਾ ਵਰਕ ਵੀਜ਼ਾ ਸਿਰਫ 2 ਸਾਲ ਦੀ ਉਮਰ ਵਿਚ ਆਇਆ ਹੈ ਤੇ ਉਨ੍ਹਾਂ ਨੂੰ ਵੀਜ਼ੇ ਸੌਂਪਦਿਆਂ ਵਧਾਈ ਦਿੱਤੀ | ਇਸ ਮੌਕੇ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਸਿਮਰਜੀਤ ਕੌਰ, ਵੀਰਪਾਲ ਕੌਰ, ਮੋਨਿਕਾ, ਗੁਰਪ੍ਰੀਤ ਸਿੰਘ ਮਨੀ ਹਾਜ਼ਰ ਸੀ¢
ਪਿਛਲੀ ਖ਼ਬਰ ਟੈਂਟ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਨਵੀਂ ਯੂਨੀਅਨ ਦੀ ਚੋਣ ਅਗਲੀ ਖ਼ਬਰ ਮਾਨ ਸਰਕਾਰ ਤੋਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਦੁਖੀ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।