03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਐਸ. ਬੀ. ਬੀ. ਐਸ. ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-05-2026
ਠੱਠੀ ਭਾਈ, 16 ਮਈ (ਜਗਰੂਪ ਸਿੰਘ ਮਠਾੜੂ)-ਐਸ. ਬੀ. ਬੀ. ਐਸ. ਪਬਲਿਕ ਸਕੂਲ ਸੁਖਾਨੰਦ ਦੀ ਵਿਦਿਆਰਥਣਾਂ ਨੇ ਇਸ ਵਾਰ ਵੀ ਸੀ. ਬੀ. ਐਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ 'ਚ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ¢ ਆਰਟਸ ਗਰੁੱਪ ਵਿਚੋਂ ਜਸਪਿੰਦਰ ਕੌਰ 87 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਸਿਮਰਤ ਕੌਰ 83 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਮੈਡੀਕਲ ਵਿਚੋਂ ਸ਼ਗਨਪ੍ਰੀਤ ਕੌਰ 85 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਸਮਰੀਤ ਕੌਰ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ¢ ਡਾਇਰੈਕਟਰ ਪਿ੍ੰਸੀਪਲ ਨੇ ਦੱਸਿਆ ਕਿ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ¢ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ¢
ਪਿਛਲੀ ਖ਼ਬਰ ਸੀਤਾ ਰਾਮ ਆਕਲੈਂਡ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਨੇ ਅੰਤਰਰਾਸ਼ਟਰੀ ਰੌਸ਼ਨੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।