05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਧਿਆਪਕ ਜਗਦੀਸ਼ ਸਿੰਘ ਅਤੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 17-05-2026
ਮੋਗਾ, 16 ਮਈ (ਗੁਰਤੇਜ ਸਿੰਘ ਬੱਬੀ)-ਅਧਿਆਪਕ ਜਗਦੀਸ਼ ਸਿੰਘ ਪਿੰਡ ਬੁੱਕਣ ਵਾਲਾ ਅਤੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਮਨਜੀਤ ਕੌਰ (82 ਸਾਲ) ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ ਪਿੰਡ ਬੁੱਕਣ ਵਾਲਾ ਵਿਚ ਸਤਿਕਾਰੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਪਿੰਡ ਵਾਸੀਆਂ, ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਗਿੱਲ, ਨਵਤੇਜ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਮਿਤੀ 17 ਮਈ ਐਤਵਾਰ ਨੂੰ ਸਵੇਰੇ 10 ਵਜੇ ਉਨ੍ਹਾਂ ਦਾ ਅੰਗੀਠਾ ਸਾਂਭਿਆ ਜਾਵੇਗਾ |
ਪਿਛਲੀ ਖ਼ਬਰ ਮੋਗਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਕੀਤਾ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਪੰਜਾਬ ਗਵਰਨਰ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।