05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਐਸ ਐਫ. ਸੀ. ਸਕੂਲ ਵਿਚ ਬਲੂ ਦਿਵਸ ਮਨਾਇਆ

ਅਜੀਤ ਡੈਸਕ 17-05-2026
ਧਰਮਕੋਟ, 16 ਮਈ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿਚ ਬਲੂ ਦਿਵਸ ਮਨਾਇਆ ਗਿਆ¢ ਬੱਚੇ ਆਪਣੇ ਘਰਾਂ ਤੋਂ ਨੀਲੇ ਰੰਗ ਦੇ ਫਲ, ਖਿਡੌਣੇ ਅਤੇ ਹੋਰ ਵਸਤੂਆਂ ਲੈ ਕੇ ਆਏ¢ ਬੱਚਿਆਂ ਨੇ ਆਪਣੇ ਹੱਥਾਂ ਨਾਲ ਵੱਖ-ਵੱਖ ਤਰ੍ਹਾਂ ਦੇ ਚਿੱਤਰ ਬਣਾਏ ਅਤੇ ਉਨ੍ਹਾਂ ਵਿਚ ਨੀਲਾ ਰੰਗ ਭਰਿਆ¢ ਇਨ੍ਹਾਂ ਗਤੀਵਿਧੀਆਂ ਦੌਰਾਨ ਬੱਚੇ ਖੁਸ਼ ਅਤੇ ਪ੍ਰਸੰਨ ਮਹਿਸੂਸ ਕਰ ਰਹੇ ਸਨ¢ ਪਿ੍ੰਸੀਪਲ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਬੱਚਿਆਂ ਦੀਆਂ ਗਤੀਵਿਧੀਆਂ ਦੀ ਸਰਾਹਨਾ ਕੀਤੀ |
ਪਿਛਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮੋਗਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਕੀਤਾ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।