13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਰੋਤਮ ਪੁਰੀ ਦੇ ਹੱਕ ਵਿਚ ਮਾਲਵਿਕਾ ਸੂਦ ਨੇ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ 33 ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨਰੋਤਮ ਪੂਰੀ ਦੇ ਹੱਕ ਵਿਚ ਪ੍ਰਚਾਰ ਕਰਦੇ ਹੋਏ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਆਪਣੇ ਸਾਥੀਆਂ ਸਮੇਤ ਚੋਣ ਮੁਹਿੰਮ ਚਲਾਈ ਗਈ¢ ਮਾਲਵਿਕਾ ਸੂਦ ਨੇ ਵਾਰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਨਰੋਤਮ ਪੂਰੀ ਨੂੰ ਜਿਤਾਉਣ ਦੀ ਅਪੀਲ ਕੀਤੀ¢ ਮਾਲਵਿਕਾ ਸੂਦ ਨੇ ਦਾਅਵਾ ਕੀਤਾ ਕਿ ਵਾਰਡ ਨੰਬਰ 33 ਦੇ ਵਾਸੀ ਪਹਿਲਾਂ ਹੀ ਨਰੋਤਮ ਪੁਰੀ ਨੂੰ ਕੌਂਸਲਰ ਬਣਾਉਣ ਦਾ ਮਨ ਬਣਾ ਚੁੱਕੇ ਹਨ¢ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਨੂੰ ਹਰ ਵਰਗ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ¢ ਇਸ ਮੌਕੇ ਉਮੀਦਵਾਰ ਨਰੋਤਮ ਪੁਰੀ ਨੇ ਵੀ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ¢
ਪਿਛਲੀ ਖ਼ਬਰ ਮੋਗਾ ਵਿਚ ਕੰਨਾਂ ਦੇ ਮੁਫ਼ਤ ਟੈਸਟ ਅਤੇ 55 ਫੀਸਦੇ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ ਅਗਲੀ ਖ਼ਬਰ ਵਾਰਡ ਨੰਬਰ 46 ਤੋਂ ਆਪ ਦੇ ਉਮੀਦਵਾਰ ਹਰਦੀਪ ਕੌਰ ਦੇ ਹੱਕ 'ਚ ਵਿਧਾਇਕਾ ਡਾ. ਅਰੋੜਾ ਵਲੋਂ ਨੁੱਕੜ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।