14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਸਮਰਥਨ-ਭੋਲਾ ਸਿੰਘ ਬਰਾੜ

ਅਜੀਤ ਡੈਸਕ 24-05-2026

ਠੱਠੀ ਭਾਈ, 23 ਮਈ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਵਜੋਂ ਸੇਵਾਵਾਂ ਨਿਭਾ ਰਹੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ¢ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਨਾਲ ਜੁੜ ਰਹੇ ਹਨ ਜਿਸ ਕਾਰਨ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ¢ 11
ਪਿਛਲੀ ਖ਼ਬਰ ਵਾਰਡ ਨੰਬਰ 48 ਤੋਂ ਅਕਾਲੀ ਉਮੀਦਵਾਰ ਬੀਬੀ ਬਲਜੀਤ ਕੌਰ ਨੂੰ ਵੋਟਰਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ ਅਗਲੀ ਖ਼ਬਰ ਆਪ ਨਗਰ ਨਿਗਮ ਮੋਗਾ ਦੇ 50 ਵਾਰਡਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।