29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅੱਜ ਦੀ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡਾਂ ਦੀਆਂ ਨੁੱਕੜ ਮੀਟਿੰਗਾਂ ਕੀਤੀਆਂ-ਗਗੜਾ

ਅਜੀਤ ਡੈਸਕ 29-05-2026
ਧਰਮਕੋਟ, 28 ਮਈ (ਪਰਮਜੀਤ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ 29 ਮਈ ਨੂੰ ਕੀਤੀ ਜਾ ਰਹੀ ਰੈਲੀ ਸਬੰਧੀ ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾਈ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਕਾਮਰੇਡ ਰਾਮ ਕਿ੍ਸ਼ਨ ਧਰਮਕੋਟ ਸੂਬਾਈ ਮੈਂਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਧਰਮਕੋਟ, ਲੋਹਗੜ੍ਹ, ਬੱਡੂਵਾਲ, ਇੰਦਰਗੜ੍ਹ, ਕਿਸ਼ਨਪੁਰਾ ਕਲਾਂ, ਠੂਠਗੜ, ਬਸਤੀ ਭਾਟੇ ਕੀ ਅਤੇ ਕਮਾਲੇ ਕੇ ਪਿੰਡਾ ਵਿਚ ਜਾ ਕੇ ਸਾਥੀਆ ਨਾਲ ਨੁੱਕੜ ਮੀਟਿੰਗਾਂ ਕਰਕੇ ਰੈਲੀ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਸਾਥੀਆਂ ਵਲੋਂ ਰੈਲੀ ਵਿਚ ਵੱਡੀ ਪੱਧਰ 'ਤੇ ਭਾਗ ਲੈਣ ਦਾ ਐਲਾਨ ਕੀਤਾ |

ਪਿਛਲੀ ਖ਼ਬਰ ਲਰਨਿੰਗ ਫ਼ੀਲਡ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਟਰੈਫ਼ਿਕ ਪੁਲਸ ਦੀ ਸ਼ਾਨਦਾਰ ਸੇਵਾ ਲਈ ਹੈੱਡ ਕਾਂਸਟੇਬਲ ਜਗਰੂਪ ਸਿੰਘ ਤੇ ਲੇਡੀਜ਼ ਕਾਂਸਟੇਬਲ ਚੰਪਾ ਨਗੇਸੀਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।