12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਲੂਕਾ ਪਬਲਿਕ ਸਕੂਲ 'ਚ ਪੂਲ ਪਾਰਟੀ <br/>

ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਖੇ ਪੂਲ ਪਾਰਟੀ ਦੌਰਾਨ ਮਸਤੀ ਕਰਦੇ ਹੋਏ ਵਿਦਿਆਰਥੀ¢ ਤਸਵੀਰਾਂ: ਜਗਰੂਪ ਸਿੰਘ ਸਰੋਆ <br/> 04-06-2026
ਸਮਾਧ ਭਾਈ, 3 ਜੂਨ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਵਿਦਿਆਰਥੀਆਂ ਲਈ ਰੰਗਾਰੰਗ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ¢ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਵਿਚ ਮਨੋਰੰਜਨ ਅਤੇ ਤਾਜ਼ਗੀ ਭਰਿਆ ਅਨੁਭਵ ਪ੍ਰਦਾਨ ਕਰਨਾ ਸੀ ¢ ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਸ ਵਿਲੱਖਣ ਅਨੁਭਵ ਦਾ ਭਰਪੂਰ ਅਨੰਦ ਲਿਆ ¢ ਪਿ੍ੰ. ਸੁਖਬੀਰ ਸਿੰਘ ਬਰਾੜ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਨੋਰੰਜਨ ਲਈ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ¢

ਪਿਛਲੀ ਖ਼ਬਰ ਬੀ.ਕੇ.ਯੂ. ਤੋਤੇਵਾਲ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੇ ਧਰਨੇ ਦੀ ਹਮਾਇਤ-ਸੁੱਖ ਗਿੱਲ ਮੋਗਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਏ. ਆਈ. ਨਾਲ ਸੰਬੰਧਿਤ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।