12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਭੈੜੀ ਰਾਜਨੀਤੀ ਤਹਿਤ ਕੀਤੀ ਜਾ ਰਹੀ ਬਿਕਰਮ ਸਿੰਘ ਮਜੀਠੀਆ 'ਤੇ ਕਾਰਵਾਈ-ਨਿਹਾਲ ਸਿੰਘ ਭੁੱਲਰ <br/>

ਅਜੀਤ ਡੈਸਕ 04-06-2026
ਮੋਗਾ, 3 ਜੂਨ (ਅਸ਼ੋਕ ਬਾਂਸਲ)-ਬਿਕਰਮ ਸਿੰਘ ਮਜੀਠਾ ਵਲੋਂ ਆਪਣੇ ਵਲੰਟੀਅਰ ਨੂੰ ਰਿਹਾਅ ਕਰਵਾਉਣ ਲਈ ਜੋ ਕਾਰਵਾਈ ਕੀਤੀ ਹੈ ਉਹ ਬਿਲਕੁਲ ਜਾਇਜ਼ ਹੈ ਅਤੇ ਉਨ੍ਹਾਂ ਕਾਨੂੰਨ ਦੀ ਮਰਿਆਦਾ ਵਿਚ ਰਹਿ ਕੇ ਹੀ ਅਕਾਲੀ ਆਗੂ ਨੂੰ ਪੁਲਿਸ ਦੀ ਹਿਰਾਸਤ ਵਿਚੋਂ ਲਿਆਂਦਾ ਗਿਆ ਹੈ ਪਰ ਪੁਲਿਸ ਵਲੋਂ ਜੋ ਕਹਾਣੀ ਬਣਾਈ ਜਾ ਰਹੀ ਹੈ ਉਹ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਕਹਿਣ 'ਤੇ ਹੀ ਅਜਿਹਾ ਕੀਤਾ ਜਾ ਰਿਹਾ ਹੈ ਜੋ ਕਿ ਗ਼ੈਰ ਇਖ਼ਲਾਕੀ ਤੇ ਗ਼ੈਰ ਕਾਨੂੰਨੀ ਹੈ ਕਿਉਂਕਿ ਬਿਕਰਮ ਸਿੰਘ ਮਜੀਠੀਆ ਵਲੋਂ ਆਪਣੇ ਵਰਕਰਾਂ ਨਾਲ ਹੁੰਦੇ ਧੱਕੇ ਦੀ ਲੜਾਈ ਲੜਨਾ ਇਕ ਵੱਡੇ ਲੀਡਰ ਦਾ ਕੰਮ ਹੁੰਦਾ ਹੈ | ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਕੁੱਕੀ ਫ਼ਤਿਹਗੜ੍ਹ ਕੋਰੋਟਾਣਾ, ਸੀਨੀਅਰ ਆਗੂ ਸ਼ਿੰਦਰਪਾਲ ਸਿੰਘ ਦੁਸਾਂਝ, ਗੁਰਜੰਟ ਸਿੰਘ ਤਲਵੰਡੀ ਭੰਗੇਰੀਆ, ਯੂਥ ਆਗੂ ਚਰਨਜੀਤ ਸਿੰਘ ਤਲਵੰਡੀ ਭੰਗੇਰੀਆ, ਨੱਥਾ ਸਿੰਘ ਤਲਵੰਡੀ ਭੰਗੇਰੀਆ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਲਾ ਜੀ ਦੇ ਨਾਮ ਇਕ ਸ਼ਾਮ ਭਜਨ ਸੰਧਿਆ ਕਰਵਾਈ <br/> ਅਗਲੀ ਖ਼ਬਰ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਹੱਕੀ ਮੰਗਾਂ ਲਈ ਧਰਨੇ ਦੇਣੇ ਪੈ ਰਹੇ ਹਨ-ਤਲਵੰਡੀ ਭੰਗੇਰੀਆਂ, ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।