03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੈਕਰੋ ਗਲੋਬਲ ਮੋਗਾ ਵਿਖੇ ਵਿਸ਼ੇਸ਼ ਸੈਮੀਨਾਰ 9 ਨੂੰ -ਗੁਰਮਿਲਾਪ ਸਿੰਘ ਡੱਲਾ

ਅਜੀਤ ਡੈਸਕ 07-06-2026
ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਸਟੱਡੀ ਲਈ ਬਣਿਆ ਮੋਹਰੀ, ਵਿਦਿਆਰਥੀਆਂ ਨੂੰ ਹਰ ਇਕ ਸਟੱਡੀ ਪੜਾਅ ਲਈ ਜਾਣਕਾਰੀ ਪੰਜਾਬ ਦੀ ਮੋਹਰੀ ਪ੍ਰਮੁੱਖ ਸੰਸਥਾ ਮੈਕਰੋ ਗਲੋਬਲ ਮੋਗਾ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਮੈਕਰੋ ਗਲੋਬਲ ਸੰਸਥਾ ਵਿਚ ਪੜ੍ਹਾਈ ਲਈ ਆਉਣ ਵਾਲੇ ਵਿਦਿਆਰਥੀਆਂ ਨੂੰ ਸਹੀ ਤੇ ਯੋਗ ਸਲਾਹ ਦਿੱਤੀ ਜਾਂਦੀ ਹੈ | ਇੰਟਰਨੈਸ਼ਨਲ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਆਦਿ ਦੇਸ਼ਾਂ ਵਿਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਮੈਕਰੋ ਗਲੋਬਲ ਖ਼ਾਸ ਮਦਦਗਾਰ ਸਾਬਤ ਹੋ ਰਹੀ ਹੈ | ਵਿਦਿਆਰਥੀਆਂ ਨੂੰ ਭਵਿੱਖ ਵਿਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੈਕਰਡ ਗਲੋਬਲ ਮੋਗਾ ਵਿਖੇ ਇਕ ਵਿਸ਼ੇਸ਼ ਸੈਮੀਨਾਰ 9 ਜੂਨ 2026 ਦਿਨ ਮੰਗਲਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣ ਜਾ ਰਿਹਾ ਹੈ | ਇਸ ਸੈਮੀਨਾਰ ਵਿਚ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਕਾਰਤ ਨੁਮਾਇੰਦੇ ਖ਼ੁਦ ਹਾਜ਼ਰ ਹੋਣਗੇ ਤੇ ਵਿਦਿਆਰਥੀਆਂ ਨੂੰ ਸਿੱਧੇ ਤੌਰ 'ਤੇ ਆਪਣੇ ਸੰਸਥਾਨਾਂ ਬਾਰੇ ਜਾਣਕਾਰੀ ਦੇਣਗੇ | ਇਸ ਦੌਰਾਨ ਵਿਦਿਆਰਥੀਆਂ ਨੂੰ ਕੌਂਸਿਲੰਗ, ਕੋਰਸ ਚੋਣ, 10ਵੀਂ 12ਵੀਂ, ਗਰੈਜੂਏਸ਼ਨ ਤੇ ਹੋਰ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਹੋਵੇਗੀ | ਇਸ ਸੈਮੀਨਾਰ ਦਾ ਜਿਹੜੇ ਵਿਦਿਆਰਥੀ ਲਾਭ ਉਠਾਉਣਾ ਚਾਹੁੰਦੇ ਹਨ ਤਾਂ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਦੇ ਮੋਗਾ ਦਫ਼ਤਰ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ ਸਜਾਉਣ ਵਾਲੇ ਕਈ ਕੌਂਸਲਰਾਂ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ ਅਗਲੀ ਖ਼ਬਰ ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ ਵਿਚ ਲਗਾਏ ਜਾਣਗੇ ਵਾਧੂ ਕੋਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।