06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜੇ.ਐਮ.ਐਸ. ਇਮੀਗ੍ਰੇਸ਼ਨ ਸੰਸਥਾ ਨੇ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ

ਅਜੀਤ ਡੈਸਕ 14-06-2026
ਬਾਘਾ ਪੁਰਾਣਾ, 13 ਜੂਨ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੀ ਵਿਦੇਸ਼ ਭੇਜਣ 'ਚ ਮੰਨੀ ਪ੍ਰਮੰਨੀ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਜੋ ਕਿ ਰਫਿਊਜ਼ਲ ਕੇਸਾਂ ਨੂੰ ਹੱਲ ਕਰਨ 'ਚ ਮਾਹਿਰ ਸੰਸਥਾ ਦੇ ਨਾਂਅ ਵਜੋਂ ਨਾਲ ਜਾਣੀ ਜਾਂਦੀ ਹੈ ਵਲੋਂ ਕੁਲਵੰਤ ਸਿੰਘ ਵਾਸੀ ਸੇਲਬਰਾਹ ਦਾ ਵਿਜ਼ਟਰ ਵੀਜ਼ਾ ਬਹੁਤ ਹੀ ਘੱਟ ਸਮੇਂ 'ਚ ਲਗਵਾ ਕੇ ਦਿੱਤਾ ਗਿਆ ਹੈ | ਇੱਥੇ ਦੱਸਣਯੋਗ ਹੈ ਕਿ ਮਾਹਿਰਾਂ ਦੀ ਦੇਖ-ਰੇਖ ਹੇਠ ਪਹਿਲਾਂ ਵੀਜ਼ੇ ਲਈ ਸਾਰੇ ਦਸਤਾਵੇਜ਼ ਤਸੱਲੀਬਖਸ਼ ਪੂਰੇ ਕੀਤੇ ਜਾਂਦੇ ਹਨ ਜਿਸ ਉਪਰੰਤ ਵਿਦੇਸ਼ਾਂ 'ਚ ਜਾਣ ਦੇ ਚਾਹਵਾਨਾਂ ਨੂੰ ਪਹਿਲੀ ਵਾਰ 'ਚ ਹੀ ਸੰਸਥਾ ਵਲੋਂ ਵੀਜ਼ਾ ਪ੍ਰਾਪਤ ਹੋ ਜਾਂਦਾ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਕੁਲਵੰਤ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਓਪਨ ਵਰਕ ਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ 'ਚ ਲਗਵਾ ਕੇ ਦਿੱਤੇ ਜਾਂਦੇ ਹਨ |
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ ਅਗਲੀ ਖ਼ਬਰ ਪੀ.ਟੀ.ਈ. ਦੇ ਮੈਦਾਨ 'ਚ ਕਰੀਅਰ ਜ਼ੋਨ ਦਾ ਡੰਕਾ, ਵਿਦਿਆਰਥੀਆਂ ਨੇ ਹਾਸਿਲ ਕੀਤੇ ਸ਼ਾਨਦਾਰ ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।