06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਅਜੀਤ ਡੈਸਕ 14-06-2026
ਧਰਮਕੋਟ, 13 ਜੂਨ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਨੇ ਸੁਦੇਸ਼ ਸ਼ਾਸਤਰੀ ਵਾਸੀ ਧਰਮਕੋਟ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ ¢ ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ¢ ਉਨ੍ਹਾਂ ਨੇ ਸੁਦੇਸ਼ ਸ਼ਾਸਤਰੀ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਇਲਟਸ, ਇਮੀਗੇ੍ਰਸ਼ਨ, ਪੀ.ਟੀ.ਈ., ਇੰਡੋੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ | ਇਸ ਮੌਕੇ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ, ਵੀਰਪਾਲ ਕੌਰ ਹਾਜ਼ਰ ਸੀ¢
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ ਯੂਨੀਅਨ ਵਲੋਂ ਪੁਲਿਸ ਕਾਰਵਾਈ ਦੀ ਜ਼ੋਰਦਾਰ ਨਿਖੇਧੀ ਅਗਲੀ ਖ਼ਬਰ ਪਿੰਡ ਤਖਤੂਪੁਰਾ ਤੋਂ ਲਿੰਕ ਸੜਕਾਂ ਦੀਆਂ ਬਰਮਾ ਪੂਰੀਆਂ ਕਰਨ ਦੀ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।