03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜੋਗਾ ਸਿੰਘ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਕੋਟ ਈਸੇ ਖਾਂ, 2 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਦੇ ਚੀਮਾ ਰੋਡ ਦੇ ਵਸਨੀਕ ਜੋਗਾ ਸਿੰਘ ਜੋ ਬੀਤੀ 28 ਜੁਲਾਈ ਨੂੰ ਪ੍ਰਮਾਤਮਾ ਦੇ ਭਾਣੇ ਅਨੁਸਾਰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਇਸ ਦੁੱਖ ਦੀ ਘੜੀ ਵਿਚ ਵੱਡੀ ਗਿਣਤੀ ‘ਚ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਸਪੁੱਤਰ ਮਨਜੀਤ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ ਜਵਾਈ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕੀਤਾ ਗਿਆ।

ਸਵ: ਜੋਗਾ ਸਿੰਘ 03-08-2026
ਕੋਟ ਈਸੇ ਖਾਂ, 2 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਦੇ ਚੀਮਾ ਰੋਡ ਦੇ ਵਸਨੀਕ ਜੋਗਾ ਸਿੰਘ ਜੋ ਬੀਤੀ 28 ਜੁਲਾਈ ਨੂੰ ਪ੍ਰਮਾਤਮਾ ਦੇ ਭਾਣੇ ਅਨੁਸਾਰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਇਸ ਦੁੱਖ ਦੀ ਘੜੀ ਵਿਚ ਵੱਡੀ ਗਿਣਤੀ ‘ਚ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਸਪੁੱਤਰ ਮਨਜੀਤ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ ਜਵਾਈ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕੀਤਾ ਗਿਆ। ਦੁੱਖ ਵੰਡਾਉਣ ਵਾਲਿਆਂ ਵਿਚ ਤਰਸੇਮ ਸਿੰਘ ਗਿੱਲ ਪ੍ਰਧਾਨ ਨਾਮਦੇਵ ਸਭਾ, ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ, ਜਸਵਿੰਦਰ ਸਿੰਘ ਸਿੱਧੂ ਆਗੂ ਵਾਰਿਸ ਪੰਜਾਬ ਦੇ, ਸਚਿਨ ਧੀਰ ਪ੍ਰਧਾਨ ਨਗਰ ਪੰਚਾਇਤ, ਕਾਮਰੇਡ ਸੁਰਜੀਤ ਸਿੰਘ ਗਗੜਾ, ਕਾਮਰੇਡ ਸੁਰਿੰਦਰ ਕੁਮਾਰ, ਬਲਰਾਮ ਠਾਕੁਰ, ਸੁਖਦੇਵ ਸਿੰਘ ਘਲੋਟੀ, ਗੁਰਿੰਦਰ ਸਿੰਘ ਵੈਰੜ, ਬਲਦੇਵ ਸਿੰਘ, ਲੇਖਕ ਬੂਟਾ ਸਿੰਘ ਗੁਲਾਮੀ ਵਾਲਾ, ਬਲਜੀਤ ਸਿੰਘ ਬਿੱਟੂ, ਸੁਰਜੀਤ ਸਿੰਘ ਔਲਖ, ਪਰਮਜੀਤ ਸਿੰਘ ਔਲਖ, ਗੁਰਚਰਨ ਸਿੰਘ, ਬਲਜੀਤ ਸਿੰਘ ਸੋਹੀ, ਕੌਂਸਲਰ ਸੁੱਚਾ ਸਿੰਘ ਪੁਰਬਾ, ਸੁਖਦੇਵ ਸਿੰਘ ਬਹਿਰਾਮ ਕੇ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਸਿੱਧੂ, ਹਰਬਖ਼ਸ਼ ਸਿੰਘ ਸਿੱਧੂ, ਹਰਭਜਨ ਸਿੰਘ ਪੁਰਬਾ ਆਦਿ ਪਤਵੰਤੇ ਸ਼ਾਮਲ ਹਨ। ਸਵ: ਜੋਗਾ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ 6 ਅਗਸਤ ਵੀਰਵਾਰ, ਦੁਪਹਿਰ 12 ਤੋਂ 1 ਵਜੇ ਤੱਕ, ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਾ, ਪਿੰਡ ਦੌਲੇਵਾਲਾ ਮਾਇਰ ਵਿਖੇ ਹੋਵੇਗਾ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦਾ ਆਨਲਾਈਨ ਸੰਬੋਧਨ ਸੁਣਾਇਆ ਅਗਲੀ ਖ਼ਬਰ ਨਵ ਨਿਯੁਕਤ ਅਹੁਦੇਦਾਰਾਂ ਨਾਲ ਪ੍ਰਧਾਨ ਡਾ. ਗੁਰਜਿੰਦਰ ਸਿੰਘ ਮੱਲ੍ਹੀ ਤੇ ਹੋਰ ਸਾਥੀ। ਪੰਜਾਬ ’ਚ ਪਾਣੀ, ਜ਼ਮੀਨ, ਨੌਜਵਾਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।