ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦਾ ਆਨਲਾਈਨ ਸੰਬੋਧਨ ਸੁਣਾਇਆ
ਨਿਹਾਲ ਸਿੰਘ ਵਾਲਾ, 2 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਪ੍ਰੋ. ਮੀਨਾਕਸ਼ੀ ਗੋਇਲ ਕੁਲਪਤੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਰਹਿਨੁਮਾਈ ਹੇਠ ਡੀਨ ਡਿਵੈਲਪਮੈਂਟ ਕਾਲਜ ਕੌਂਸਲ ਪ੍ਰੋ.
ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਕਾਲਜ ਦੇ ਵਿਦਿਆਰਥੀ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਸ਼ਿਆਂ ਵਿਰੁੱਧ ਆਨਲਾਈਨ ਲੈਕਚਰ ਸੁਣਦੇ ਹੋਏ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ
03-08-2026