ਪੁਲਿਸ ਚੌਂਕੀ ਬਿਲਾਸਪੁਰ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ
ਨਿਹਾਲ ਸਿੰਘ ਵਾਲਾ, 3 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਂਕੀ ਬਿਲਾਸਪੁਰ ਵਲੋਂ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ.
ਪੁਲਿਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਪੁਲਿਸ ਪਾਰਟੀ ਨਾਲ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਵਿਅਕਤੀ ਬਾਰੇ ਜਾਣਕਾਰੀ ਦਿੰਦੇ ਹੋਏ। ਤਸਵੀਰ : ਟਿਵਾਣਾ
04-08-2026