7 ਦੀ ਚੰਡੀਗੜ੍ਹ ਰੈਲੀ ’ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਕਰੇਗੀ ਭਰਵੀਂ ਸ਼ਮੂਲੀਅਤ
ਮੋਗਾ, 3 ਅਗਸਤ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਮੋਗਾ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਗੁਰਮੁਖ ਸਿੰਘ ਤੂਰ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ।
ਮੋਗਾ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ 7 ਅਗਸਤ ਚੰਡੀਗੜ੍ਹ ਰੈਲੀ ਸੰਬੰਧੀ ਮੀਟਿੰਗ ਕਰਦੇ ਹੋਏ| ਤਸਵੀਰ: ਹਰਜੀਤ ਸਿੰਘ
04-08-2026