ਅਕਾਲੀ ਦਲ ਬਾਦਲ ਵਲੋਂ ਜਸਪਿੰਦਰ ਸਿੰਘ ਨੂੰ ਲਗਾਇਆ ਜਥੇਬੰਦਕ ਸਕੱਤਰ ਜਥੇਦਾਰ ਮਾਹਲਾ ਨੇ ਸੌਂਪਿਆ ਨਿਯੁਕਤੀ ਪੱਤਰ
ਨੱਥੂਵਾਲਾ ਗਰਬੀ, 4 ਅਗਸਤ (ਨਵਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਸਪਿੰਦਰ ਸਿੰਘ ਆਲਮਵਾਲਾ ਨੂੰ ਜਥੇਬੰਦਕ ਸਕੱਤਰ ਲਗਾਇਆ ਗਿਆ ਹੈ। ਇਹ ਅਹੁਦਾ ਮਿਲਣ ਤੇ ਅੱਜ ਮਾਹਲਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ।
ਅਜੀਤ ਡੈਸਕ
05-08-2026