06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗਿੱਲ ਪਾਰਕ ਐਂਡ ਹੋਟਲ ’ਚ ਪ੍ਰਦਰਸ਼ਨੀ ਅਤੇ ਤੀਆਂ ਦਾ ਮੇਲਾ 9 ਨੂੰ

ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ)-ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਸਥਾਨਕ ਮੋਗਾ ਸ਼ਹਿਰ ਦੇ ਦੁਸਾਂਝ ਰੋਡ ਸਥਿਤ ਗਿੱਲ ਪਾਰਕ ਐਂਡ ਹੋਟਲ ਵਿਚ ਤੀਆਂ ਦਾ ਮੇਲਾ ਅਤੇ ਪ੍ਰਦਰਸ਼ਨੀ 9 ਅਗਸਤ ਦਿਨ ਐਤਵਾਰ ਨੂੰ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਚਾਲਕ ਰੁਪਿੰਦਰ ਸਿੰਘ ਗਿੱਲ ਅਤੇ ਮਨਦੀਪ ਕੌਰ ਗਿੱਲ ਨੇ ਦੱਸਿਆ ਕਿ ਤੀਆਂ ਦੇ ਮੇਲੇ ਨਾਲ ਇਕ ਵਿਸ਼ੇਸ਼ ਖਿੱਚ ਦਾ ਕੇਂਦਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿਚ ਵੱਖ-ਵੱਖ ਤਰਾਂ ਦੇ ਕੱਪੜਿਆਂ ਦੀ ਪ੍ਰਦਰਸ਼ਨੀ ਵਿਚ ਵੱਖ-ਵੱਖ ਬੁੱਟੀਕਾਂ ਵਾਲੇ ਆਪਣੇ ਵਲੋਂ ਤਿਆਰ ਕੀਤੇ ਵੱਖ ਵੱਖ ਡਿਜ਼ਾਈਨਾਂ ਦੇ ਸੂਟ ਅਤੇ ਪਹਿਰਾਵਿਆਂ ਤੋਂ ਇਲਾਵਾ ਘਰੇਲੂ ਵਸਤਾਂ, ਹੱਥਾਂ ਦੀ ਕਢਾਈ ਦੇ ਸੂਟਾਂ ਅਤੇ ਵੱਖ ਵੱਖ ਪ੍ਰਕਾਰ ਦੇ ਔਰਤਾਂ ਲਈ ਗਹਿਣਿਆਂ ਦਾ ਔਰਤਾਂ ਅਨੰਦ ਲੈ ਸਕਣਗੀਆਂ।

ਰੁਪਿੰਦਰ ਸਿੰਘ ਗਿੱਲ ਅਤੇ ਮਨਦੀਪ ਕੌਰ ਗਿੱਲ 06-08-2026
ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ)-ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਸਥਾਨਕ ਮੋਗਾ ਸ਼ਹਿਰ ਦੇ ਦੁਸਾਂਝ ਰੋਡ ਸਥਿਤ ਗਿੱਲ ਪਾਰਕ ਐਂਡ ਹੋਟਲ ਵਿਚ ਤੀਆਂ ਦਾ ਮੇਲਾ ਅਤੇ ਪ੍ਰਦਰਸ਼ਨੀ 9 ਅਗਸਤ ਦਿਨ ਐਤਵਾਰ ਨੂੰ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਚਾਲਕ ਰੁਪਿੰਦਰ ਸਿੰਘ ਗਿੱਲ ਅਤੇ ਮਨਦੀਪ ਕੌਰ ਗਿੱਲ ਨੇ ਦੱਸਿਆ ਕਿ ਤੀਆਂ ਦੇ ਮੇਲੇ ਨਾਲ ਇਕ ਵਿਸ਼ੇਸ਼ ਖਿੱਚ ਦਾ ਕੇਂਦਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿਚ ਵੱਖ-ਵੱਖ ਤਰਾਂ ਦੇ ਕੱਪੜਿਆਂ ਦੀ ਪ੍ਰਦਰਸ਼ਨੀ ਵਿਚ ਵੱਖ-ਵੱਖ ਬੁੱਟੀਕਾਂ ਵਾਲੇ ਆਪਣੇ ਵਲੋਂ ਤਿਆਰ ਕੀਤੇ ਵੱਖ ਵੱਖ ਡਿਜ਼ਾਈਨਾਂ ਦੇ ਸੂਟ ਅਤੇ ਪਹਿਰਾਵਿਆਂ ਤੋਂ ਇਲਾਵਾ ਘਰੇਲੂ ਵਸਤਾਂ, ਹੱਥਾਂ ਦੀ ਕਢਾਈ ਦੇ ਸੂਟਾਂ ਅਤੇ ਵੱਖ ਵੱਖ ਪ੍ਰਕਾਰ ਦੇ ਔਰਤਾਂ ਲਈ ਗਹਿਣਿਆਂ ਦਾ ਔਰਤਾਂ ਅਨੰਦ ਲੈ ਸਕਣਗੀਆਂ। ਉਨ੍ਹਾਂ ਖ਼ਾਸ ਕਰਕੇ ਔਰਤ ਵਰਗ ਨੂੰ ਅਪੀਲ ਕੀਤੀ ਕਿ ਤੀਆਂ ਦੇ ਮੇਲੇ ਵਿਚ ਖੁੱਲ੍ਹਾ ਸੱਦਾ ਹੈ ਅਤੇ ਔਰਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਤੀਆਂ ਦੇ ਮੇਲਾ ਦੀ ਰੌਣਕ ਬਣਨ।
ਪਿਛਲੀ ਖ਼ਬਰ ਪੰਜਾਬ ਟੀਮ ਦੇ ਖਿਡਾਰੀ ਰੋਇੰਗ ਚੈਂਪੀਅਨਸ਼ਿਪ ਲਈ ਕਲਕੱਤਾ ਰਵਾਨਾ ਮੈਕਰੋ ਗਲੋਬਲ ਨੂੰ ਆਈਲਟਸ, ਪੀ.ਟੀ.ਈ. ਤੇ ਸਟੱਡੀ ਵੀਜ਼ਾ... ਅਗਲੀ ਖ਼ਬਰ ਕਲੇਰ ਇੰਟਰਨੈਸ਼ਨਲ ਸਕੂਲ ’ਚ ਪੰਜਾਬੀ ਨਾਟਕ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।