ਗੋਲਡਨ ਟਰੈਵਲ ਐਡਵਾਈਜ਼ਰ ਨੇ ਬਿਮਲ ਕੁਮਾਰ ਤੇ ਨੀਲਮ ਗੋਇਲ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ ਤੇ ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਅਹਿਮ ਸਥਾਨ ਬਣਾਇਆ ਹੈ। ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਬਿਮਲ ਕੁਮਾਰ ਅਤੇ ਨੀਲਮ ਗੋਇਲ ਵਾਸੀ ਬਾਘਾ ਪੁਰਾਣਾ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ।
ਭ
ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਆਗੂ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ
ਸੰਸਥਾ ਦੇ ਮੁਖੀ ਸੁਭਾਸ਼ ਪਲਤਾ|
09-08-2026
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ ਤੇ ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਅਹਿਮ ਸਥਾਨ ਬਣਾਇਆ ਹੈ। ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਬਿਮਲ ਕੁਮਾਰ ਅਤੇ ਨੀਲਮ ਗੋਇਲ ਵਾਸੀ ਬਾਘਾ ਪੁਰਾਣਾ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਬਿਮਲ ਕੁਮਾਰ ਅਤੇ ਨੀਲਮ ਗੋਇਲ ਨੂੰ ਵੀਜ਼ਾ ਦਿੰਦਿਆਂ ਵਧਾਈ ਦਿੱਤੀ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਮਲਟੀਪਲ, ਸੁਪਰ ਅਤੇ ਸਪਾਊਸ ਵੀਜ਼ੇ ਲਗਵਾਏ ਜਾ ਰਹੇ ਹਨ| ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨ ਲਾਇਨ ਵੀਜ਼ਾ ਅਤੇ ਰਿਫਿਊਜ ਕੇਸ ਲਗਾਉਣ ਵਿਚ ਵੀ ਮਾਹਿਰ ਜਾਣੀ ਜਾਂਦੀ ਹੈ। ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ,ਵੀਜ਼ਾ, ਏਅਰ ਟਿਕਟ, ਟਰੈਵਲ ਇੰਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗ੍ਰਾਮ, ਰੀਆ,ਬਲੂ ਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ|