10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਐਨ.ਆਰ.ਆਈ. ਵੀਰਾਂ ਵਲੋਂ ਸ. ਪ੍ਰ. ਸਕੂਲ ਬੁੱਧ ਸਿੰਘ ਵਾਲਾ ਨੂੰ ਏ.ਸੀ. ਦਾਨ

ਬਾਘਾ ਪੁਰਾਣਾ, 9 ਅਗਸਤ (ਟਿੰਕੂ ਕਾਠਪਾਲ)-ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਬੁੱਧ ਸਿੰਘ ਵਾਲਾ ਵਿਖੇ ਐਨ. ਆਰ.

ਅਜੀਤ ਡੈਸਕ 10-08-2026
ਬਾਘਾ ਪੁਰਾਣਾ, 9 ਅਗਸਤ (ਟਿੰਕੂ ਕਾਠਪਾਲ)-ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਬੁੱਧ ਸਿੰਘ ਵਾਲਾ ਵਿਖੇ ਐਨ.ਆਰ.ਆਈ. ਵੀਰਾਂ ਵਲੋਂ ਏਅਰ ਕੰਡੀਸ਼ਨਰ ਦਾਨ ਵਜੋਂ ਦਿੱਤਾ ਗਿਆ ਅਤੇ ਐਚ.ਡੀ.ਐਫ.ਸੀ. ਬੈਂਕ ਅਤੇ ਅੰਬੂਜਾ ਫਾਊਂਡੇਸ਼ਨ ਦੁਆਰਾ ਸਕੂਲ ਵਿਚ ਲਾਇਬਰੇਰੀ ਦਾ ਫ਼ਰਨੀਚਰ ਅਤੇ ਇਕ ਐਲ.ਈ.ਡੀ. ਪੈਨਲ ਵੀ ਦਿੱਤਾ ਗਿਆ। ਇਸ ਮੌਕੇ ਸਰਪੰਚ ਸੁਖਨਾਮ ਸਿੰਘ ਅਤੇ ਦਾਨੀ ਸੱਜਣ ਜਸਵੰਤ ਸਿੰਘ (ਮਿੰਟਾ), ਗੁਰਜੰਟ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਪ੍ਰਵੀਨ ਰਾਣੀ, ਰਜਿੰਦਰ ਕੌਰ, ਬਲਜਿੰਦਰ ਕੌਰ, ਰਮਨਦੀਪ ਕੌਰ, ਮਨਜੀਤ ਸਿੰਘ, ਰਾਮ ਕੁਮਾਰ ਵਲੋਂ ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਕੰਮਾਂ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਮਹਿਮੇ ਵਾਲਾ ਰੋਡ ਸਥਿਤ ਬਿਰਧ ਆਸ਼ਰਮ ’ਚ ਰੋਟਰੀ ਕਲੱਬ ਮੋਗਾ ਰਾਇਲ ਨੇ ਭੇਟ ਕੀਤਾ ਲੋੜੀਂਦਾ ਸਾਮਾਨ * ਬਿਰਧ ਆਸ਼ਰਮ ਪਹੁੰਚ ਕ... ਅਗਲੀ ਖ਼ਬਰ -ਮਾਮਲਾ ਪਿੰਡ ਨੇੜੇ ਸੈਲੋ ਪਲਾਂਟ ਲਾਉਣ ਦਾ- ਪਿੰਡ ਤੂਰਬਨਜਾਰਾ ਵਿਖੇ ਬੀਕੇਯੂ ਉਗਰਾਹਾਂ ਦਾ ਪੱਕਾ ਮੋਰਚਾ ਦਸਵੇਂ ਦਿਨ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।