12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜਥੇਦਾਰ ਮਾਹਲਾ ਨੇ ਨਵ ਨਿਯੁਕਤ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਨੱਥੂਵਾਲਾ ਗਰਬੀ, 11 ਅਗਸਤ (ਨਵਦੀਪ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੋਗਾ ਜ਼ਿਲੇ੍ਹ ਦੇ ਯੂਥ ਵਿੰਗ ਵਿਚ ਵੱਖ ਵੱਖ ਨਿਯੁਕਤੀਆਂ ਕੀਤੀਆਂ ਗਈਆਂ। ਇਸੇ ਹੀ ਲੜੀ ਵਿਚ ਗੁਰਪ੍ਰੀਤ ਸਿੰਘ ਲਧਾਈਕੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ।

ਅਜੀਤ ਡੈਸਕ 12-08-2026
ਨੱਥੂਵਾਲਾ ਗਰਬੀ, 11 ਅਗਸਤ (ਨਵਦੀਪ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੋਗਾ ਜ਼ਿਲੇ੍ਹ ਦੇ ਯੂਥ ਵਿੰਗ ਵਿਚ ਵੱਖ ਵੱਖ ਨਿਯੁਕਤੀਆਂ ਕੀਤੀਆਂ ਗਈਆਂ। ਇਸੇ ਹੀ ਲੜੀ ਵਿਚ ਗੁਰਪ੍ਰੀਤ ਸਿੰਘ ਲਧਾਈਕੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ। ਉਨ੍ਹਾਂ ਨੂੰ ਇਹ ਅਹੁਦਾ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਵਧਾਈ ਦਿੱਤੀ। ਗੱਲਬਾਤ ਦੌਰਾਨ ਗੁਰਪ੍ਰੀਤ ਸਿੰਘ ਨੇ ਇਹ ਅਹੁਦਾ ਮਿਲਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜ਼ਿਲ੍ਹਾ ਮੋਗਾ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਡਰਾਈਵਰਾਂ ਨੇ ਵਾਪਸ ਕੀਤਾ ਲੱਭਿਆ ਆਈ ਫੋਨ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਬਣਾਉਣ ’ਤੇ ਸੰਜੀਤ ਸਿੰਘ ਸਨੀ ਗਿੱਲ ਨੇ ਦਿੱਤੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।