ਮੋਗਾ ਦੇ ਡਾ. ਸੈਫੂਦੀਨ ਕਿਚਲੂ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦਾ ਤਿਉਹਾਰ
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ।
ਮੋਗਾ ਦੇ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਤੀਆਂ ਦੇ ਸਮਾਗਮ ਦੌਰਾਨ ਪੇਸ਼ਕਾਰੀ ਕਰਦੇ ਵਿਦਿਆਰਥੀ। ਅਜੀਤ ਤਸਵੀਰ
13-08-2026