ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਾਘਾ ਪੁਰਾਣਾ ਦੇ 4 ਆਗੂ ਪੀ.ਏ.ਸੀ. ਕਮੇਟੀ ਮੈਂਬਰ ਨਿਯੁਕਤ ਹਰਜੋਤ ਸਿੰਘ ਡੇਮਰੂ ਬਣੇ ਅਕਾਲੀ ਦਲ ਬਾਦਲ ਦੇ ਦਿਹਾਤੀ ਯੂਥ ਵਿੰਗ ਦੇ ਪ੍ਰਧਾਨ
ਮੋਗਾ, 13ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆ ਰਹੀਆਂ 2027 ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਤੇ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਹੁਦੇਦਾਰਾਂ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.
ਦਰਸ਼ਨ ਸਿੰਘ ਸਮਾਧ ਭਾਈ, ਬਚਿੱਤਰ ਸਿੰਘ ਕਾਲੇਕੇ, ਮੁਖ਼ਤਿਆਰ ਸਿੰਘ, ਵੀਰਪਾਲ ਸਿੰਘ ਸਮਾਲਸਰ।
14-08-2026