ਗੁਰੂ ਦੇ ਮਿਲਾਪ ਲਈ ਸਿਮਰਨ ਕਰਨਾ ਜ਼ਰੂਰੀ-ਮਹੰਤ ਨਿਰਭੈ ਦਾਸ
ਕਿਸ਼ਨਪੁਰਾ ਕਲਾਂ, 18 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਗੁਰੂ ਦੇ ਮਿਲਾਪ ਲਈ ਨਾਮ ਸਿਮਰਨ ਕਰਨਾ ਬਹੁਤ ਜ਼ਰੂਰੀ ਹੈ। ਇਹ ਸਾਨੂੰ ਜੀਵਨ ਦੇ ਅਸਲੀ ਮਕਸਦ ਪ੍ਰਤੀ ਜਾਣੂ ਕਰਵਾਉਂਦਾ ਹੈ।
ਗੁਰੂ ਨਾਨਕ ਕਾਲਜ ਮੋਗਾ ਵਿਖੇ ਘਰ-ਘਰ ਤਿਰੰਗਾ ਮੁਹਿੰਮ ਤਹਿਤ ਬੂਟੇ ਲਗਾਉਂਦੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਗਿੱਲ| ਤਸਵੀਰ: ਜਸਪਾਲ ਸਿੰਘ ਬੱਬੀ
ਤਲਵੰਡੀ ਮੱਲ੍ਹੀਆਂ ਵਿਖੇ ਮਾਤਾ ਕੁਲਵੰਤ ਕੌਰ ਗਿੱਲ ਦਾ ਸਨਮਾਨ ਕਰਦੇ ਹੋਏ ਮਹੰਤ ਨਿਰਭੈ ਦਾਸ। ਤਸਵੀਰ: ਅਮੋਲਕ ਸਿੰਘ ਕਲਸੀ
19-08-2026