ਜਵਾਲਾ ਜੀ ਤੋਂ ਪਵਿੱਤਰ ਜੋਤ ਲਿਆਉਣ ਲਈ ਐਸੋਸੀਏਸ਼ਨ ਦੇ ਮੈਂਬਰ ਹਿਮਾਚਲ ਪ੍ਰਦੇਸ਼ ਰਵਾਨਾ
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ 30 ਵੇਂ ਵਿਸ਼ਾਲ ਭਗਵਤੀ ਜਾਗਰਣ ਸਬੰਧੀ ਤਿਆਰੀਆਂ ਜ਼ੋਰਾਂ ‘ ਤੇ ਹਨ । ਜਾਗਰਣ ਵਿਚ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਜਵਾਲਾ ਜੀ ਧਾਮ ਤੋਂ ਪਵਿੱਤਰ ਜੋਤ ਲਿਆਂਦੀ ਜਾਵੇਗੀ ।
ਅਜੀਤ ਡੈਸਕ
23-08-2026