08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਵਿਖੇ ਮਨਾਇਆ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ

ਨੱਥੂਵਾਲਾ ਗਰਬੀ, 7 ਸਤੰਬਰ (ਨਵਦੀਪ ਸਿੰਘ)- ਬੀਤੇ ਕੱਲ੍ਹ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਚੋਟੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਹੈੱਡ ਗ੍ਰੰਥੀ ਪਰਮਿੰਦਰ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਤੇ ਐਨ. ਆਰ.

ਅਜੀਤ ਡੈਸਕ 08-09-2026
ਨੱਥੂਵਾਲਾ ਗਰਬੀ, 7 ਸਤੰਬਰ (ਨਵਦੀਪ ਸਿੰਘ)- ਬੀਤੇ ਕੱਲ੍ਹ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਚੋਟੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਹੈੱਡ ਗ੍ਰੰਥੀ ਪਰਮਿੰਦਰ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਸਮੇਂ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗਿਆਨੀ ਲਵਪ੍ਰੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਨਸ਼ਾ ਵੇਚਣ ਅਤੇ ਤਸਕਰੀ ਕਰਨ ਵਾਲੇ ਆਪਣੀਆਂ ਗਤੀਵਿਧੀਆਂ ਤੁਰੰਤ ਬੰਦ ਦੇਣ ਨਹੀਂ ਤਾਂ ਕਾਰਵਾਈ ਲਈ ਹੋ ਜਾਣ ਤਿਆਰ-ਥਾਣਾ ਮੁਖੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।