12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਾਹਨ ਡੀਲਰਾਂ ਲਈ ਨਵੀਂ ਪ੍ਰਕਿਰਿਆ ਲਾਗੂ, ਪਾਰਦਰਸ਼ਤਾ ਵਧਾਉਣ ’ਤੇ ਜ਼ੋਰ-ਆਰ.ਟੀ.ਓ. ਸਤਵਿੰਦਰਪਾਲ ਸਿੰਘ

ਮੋਗਾ, 11 ਸਤੰਬਰ (ਗੁਰਤੇਜ ਸਿੰਘ ਬੱਬੀ)- ਭਾਰਤ ਸਰਕਾਰ ਵਲੋਂ ਰਜਿਸਟਰਡ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਨਿਯਮਤ ਬਣਾਉਣ ਲਈ ਕੇਂਦਰੀ ਮੋਟਰ ਵਹੀਕਲ ਨਿਯਮ 1989 ਤਹਿਤ ਨਵੇਂ ਪ੍ਰਬੰਧ ਲਾਗੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਰਿਜਨਲ ਟਰਾਂਸਪੋਰਟ ਅਫ਼ਸਰ ਮੋਗਾ ਸਤਵਿੰਦਰਪਾਲ ਸਿੰਘ ਨੇ ਦਿੱਤੀ।

ਅਜੀਤ ਡੈਸਕ 12-09-2026
ਮੋਗਾ, 11 ਸਤੰਬਰ (ਗੁਰਤੇਜ ਸਿੰਘ ਬੱਬੀ)- ਭਾਰਤ ਸਰਕਾਰ ਵਲੋਂ ਰਜਿਸਟਰਡ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਨਿਯਮਤ ਬਣਾਉਣ ਲਈ ਕੇਂਦਰੀ ਮੋਟਰ ਵਹੀਕਲ ਨਿਯਮ 1989 ਤਹਿਤ ਨਵੇਂ ਪ੍ਰਬੰਧ ਲਾਗੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਰਿਜਨਲ ਟਰਾਂਸਪੋਰਟ ਅਫ਼ਸਰ ਮੋਗਾ ਸਤਵਿੰਦਰਪਾਲ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੋਟਰ ਵਹੀਕਲ ਨਿਯਮਾਂ ਦੇ ਰੂਲ 55-ਏ ਤੋਂ 55-ਐਚ ਤਹਿਤ ਰਜਿਸਟਰਡ ਵਾਹਨਾਂ ਦਾ ਕਾਰੋਬਾਰ ਕਰਨ ਵਾਲੇ ਡੀਲਰਾਂ ਲਈ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਕੋਈ ਵੀ ਵਿਅਕਤੀ ਬਿਨਾਂ ਅਧਿਕਾਰਤ ਸਰਟੀਫਿਕੇਟ ਦੇ ਰਜਿਸਟਰਡ ਵਾਹਨਾਂ ਦਾ ਡੀਲਰ ਨਹੀਂ ਬਣ ਸਕੇਗਾ। ਇਸ ਲਈ ਸਬੰਧਿਤ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਪਰਮਪਾਲ ਸਿੰਘ ਤਖਤੂਪੁਰਾ ਕਾਫਲੇ ਦੇ ਰੂਪ ਵਿਚ ਚੰਡੀਗੜ੍ਹ ਧਰਨੇ ’ਚ ਪੁੱਜੇ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਗਾ ਜ਼ਿਲ੍ਹੇ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।