ਲੋਕ ਅਦਾਲਤ ਵਿਚ 15 ਕਰੋੜ ਤੋਂ ਵੱਧ ਦੇ ਅਵਾਰਡ ਪਾਸ-ਸੈਸ਼ਨ ਜੱਜ ਨੀਲਮ ਅਰੋੜਾ
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਵੱਖਰੇ-ਵੱਖਰੇ ਕੁੱਲ 17 ਬੈਂਚ ਬਣਾਏ ਗਏ।
ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਅਤੇ ਬਿਸ਼ਨ ਸਰੂਪ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੈਸ਼ਨਲ ਲੋਕ ਅਦਾਲਤ ਦੌਰਾਨ। ਅਜੀਤ ਤਸਵੀਰ
13-09-2026