13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਲਈ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ. ਟੀ.

ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਛਾਣ ਬਣਾ ਰਿਹਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ। ਸੰਸਥਾ ਵਿਚ ਅਨੁਭਵੀ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੀ ਵਿਸਥਾਰ ਨਾਲ ਤਿਆਰੀ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੈਕਰੋ ਗਲੋਬਲ ਵਲੋਂ ਆਈਲਟਸ ਅਤੇ ਪੀ.ਟੀ.ਈ. ਦੀਆਂ ਆਫ਼ਲਾਈਨ ਦੇ ਨਾਲ-ਨਾਲ ਆਨਲਾਈਨ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੰਸਥਾ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਮਾਹਿਰ ਸਲਾਹ ਦਿੱਤੀ ਜਾਂਦੀ ਹੈ। ਜੇਕਰ ਕੋਈ ਵਿਦਿਆਰਥੀ ਸਟੱਡੀ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਫਾਈਲ ਸਬੰਧੀ ਸਹੀ ਸਲਾਹ ਲਈ ਮੈਕਰੋ ਗਲੋਬਲ ਦਫ਼ਤਰ ਵਿਚ ਮਿਲ ਸਕਦਾ ਹੈ।
ਪਿਛਲੀ ਖ਼ਬਰ ਮਾਂ ਭਗਵਤੀ ਦੇ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ ਰਹੇਗੀ ਖਿੱਚ ਦਾ ਕੇਂਦਰ-ਸੁਰਿੰਦਰਪਾਲ... ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਦੀਆਂ ਚਾਰ ਵਿਦਿਆਰਥਣਾਂ ਦੀ ਸਟੇਟ ਪੱਧਰੀ ਟੂਰਨਾਮੈਂਟ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।