16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਮੋਗਾ ਦੀ ਮੀਟਿੰਗ ਹੋਈ

ਮੋਗਾ, 15 ਸਤੰਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ| ਮੀਟਿੰਗ ਦੀ ਕਾਰਵਾਈ ਜਸਲੀਨ ਨੇ ਚਲਾਈ| ਨਾਇਬ ਸਿੰਘ ਨੇ ਮੰਗ ਕੀਤੀ ਕਿ 6ਵੇਂ ਕਮਿਸ਼ਨ ਦਾ ਬਕਾਇਆ 20 ਸਤੰਬਰ ਤੱਕ ਪਾਇਆ ਜਾਵੇ, ਪੈਨਸ਼ਨ ਮਹੀਨੇ ਦੇ ਪਹਿਲੇ ਹਫਤੇ ਪਾਈ ਜਾਵੇ, ਮਾਣਯੋਗ ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫੈਸਲੇ ਲਾਗੂ ਕੀਤੇ ਜਾਣ, ਐਲ. ਟੀ.

ਅਜੀਤ ਡੈਸਕ 16-09-2026
ਮੋਗਾ, 15 ਸਤੰਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ| ਮੀਟਿੰਗ ਦੀ ਕਾਰਵਾਈ ਜਸਲੀਨ ਨੇ ਚਲਾਈ| ਨਾਇਬ ਸਿੰਘ ਨੇ ਮੰਗ ਕੀਤੀ ਕਿ 6ਵੇਂ ਕਮਿਸ਼ਨ ਦਾ ਬਕਾਇਆ 20 ਸਤੰਬਰ ਤੱਕ ਪਾਇਆ ਜਾਵੇ, ਪੈਨਸ਼ਨ ਮਹੀਨੇ ਦੇ ਪਹਿਲੇ ਹਫਤੇ ਪਾਈ ਜਾਵੇ, ਮਾਣਯੋਗ ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫੈਸਲੇ ਲਾਗੂ ਕੀਤੇ ਜਾਣ, ਐਲ.ਟੀ.ਸੀ. ਦੀ ਮੰਗ ਗੌਰਮਿੰਟ ਪੈਨਸ਼ਨਰਾਂ ਦੀ ਤਰਜ਼ ’ਤੇ ਲਾਗੂ ਕੀਤੀ ਜਾਵੇ, ਪੈਨਸ਼ਨਰ ਦੀ ਮੌਤ ਹੋ ਜਾਣ ’ਤੇ ਫੈਮਲੀ ਪੈਨਸ਼ਨ ਲਾਗੂ ਕੀਤੀ ਜਾਵੇ| ਇਸ ਮੌਕੇ ਨਾਇਬ ਸਿੰਘ ਰੌਂਤਾ ਪ੍ਰਧਾਨ, ਸੁਰਜੀਤ ਕੌਰ, ਕਰਨੈਲ ਕੌਰ, ਬਪੀਤਾ ਰਾਣੀ, ਰੂਪ ਸਿੰਘ, ਧਨੀ ਰਾਮ, ਪ੍ਰੀਤਮ ਸਿੰਘ, ਮੀਰਾ ਧਾਲੀਵਾਲ, ਸੁਰਜੀਤ ਕੌਰ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਸੁਖਮੰਦਰ ਸਿੰਘ, ਅਵਤਾਰ ਸਿੰਘ ਪੀ.ਓ., ਜਸਲੀਨ ਕੌਰ, ਬਲਵੰਤ ਸਿੰਘ, ਗੁਰਮੇਲ ਸਿੰਘ, ਕੁਲਵੰਤ ਕੌਰ, ਅਜੀਤ ਸਿੰਘ, ਸ਼ਾਮ ਪੱਤੀ, ਸੁਖਵਿੰਦਰ ਸਿੰਘ, ਨਰੰਜਣ ਸਿੰਘ ਸਮੇਤ ਪੈਨਸ਼ਨਰ ਹਾਜ਼ਰ ਸਨ|
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨਾਲ ਧੱਕੇਸ਼ਾਹੀ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ-ਬਲਰਾਜ ਸਿੰਘ ਖ਼ਾਲਸਾ ਅਗਲੀ ਖ਼ਬਰ ਨੇਚਰ ਪਾਰਕ ਮਿੱਤਰ ਸਭਾ ਵਲੋਂ ਅੰਤਰਰਾਸ਼ਟਰੀ ਫਿਜ਼ੀਉਥੈਰੇਪੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।