16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਮੋਗਾ ਜ਼ਿਲ੍ਹੇ ਵਿਚ ਹੋਣ ਵਾਲੇ ਚਾਰ ਵਿਸ਼ੇਸ਼ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਮੀਖਿਆ ਮੀਟਿੰਗ ਦੌਰਾਨ ਜਾਇਜ਼ਾ ਲਿਆ । ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਐਸ.

ਅਜੀਤ ਡੈਸਕ 16-09-2026
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਮੋਗਾ ਜ਼ਿਲ੍ਹੇ ਵਿਚ ਹੋਣ ਵਾਲੇ ਚਾਰ ਵਿਸ਼ੇਸ਼ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਮੀਖਿਆ ਮੀਟਿੰਗ ਦੌਰਾਨ ਜਾਇਜ਼ਾ ਲਿਆ । ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਰੋ ਡਰੋਨ ਸ਼ੋਅ ਸੁਚੱਜੇ, (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਮੋਗਾ ਵਿਖੇ ਸਖੀ ਸਨਮਾਨ ਸਮਾਰੋਹ ’ਚ ਉਮੜਿਆ ਮਹਿਲਾਵਾਂ ਦਾ ਸੈਲਾਬ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਡੀ ਗਿਣਤੀ ’ਚ ਪਹ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ 9, 10 ਤੇ 11 ਸਬੰਧੀ ਸੂਚੀਆਂ ਸੌਂਪੀਆਂ ਜ਼ਿਲ੍ਹਾ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।