ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਓਜ਼ੋਨ ਦਿਵਸ ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਮਹੱਤਤਾ ਅਤੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਓਜ਼ੋਨ ਦਿਵਸ ਮੌਕੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।
ਅਜੀਤ ਡੈਸਕ
18-09-2026