18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗ ਪੱਤਰ ਦਿੱਤਾ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਆਗੂ ਰਾਜ ਕੁਮਾਰ ਕਾਲੜਾ ਦੀ ਪ੍ਰਧਾਨਗੀ ਹੇਠ ਐਸ. ਐਮ.

ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਆਗੂ ਰਾਜ ਕੁਮਾਰ ਕਾਲੜਾ ਦੀ ਪ੍ਰਧਾਨਗੀ ਹੇਠ ਐਸ.ਐਮ.ਓ. ਕੋਟ ਈਸੇ ਖਾਂ ਨੂੰ ਪੈਨਸ਼ਨਰਾਂ ਦੇ ਬਕਾਇਆਂ ਮਸਲਿਆਂ ਸਬੰਧੀ ਮਿਲੇ ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ| ਇਸ ਮੌਕੇ ਐਸ.ਐਮ.ਓ. ਕੋਟ ਈਸੇ ਖਾਂ ਡਾ. ਸੁਖਪ੍ਰੀਤ ਸਿੰਘ ਨੇ ਪੈਨਸ਼ਨਰ ਜਥੇਬੰਦੀ ਦੇ ਆਗੂਆਂ ਨੂੰ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਨਾਇਬ ਸਿੰਘ, ਮਨਜੀਤ ਸਿੰਘ, ਸੁਰਿੰਦਰਪਾਲ ਸਿੰਘ, ਜਗਸ਼ੇਰ ਸਿੰਘ, ਨਵੀਨ ਕੁਮਾਰ, ਜਗਸੀਰ ਸਿੰਘ, ਕਮਲਪ੍ਰੀਤ ਸਿੰਘ ਸੇਖੋਂ ਅਤੇ ਬਲਰਾਜ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ’ਚ ਕਰਵਾਇਆ ਕੁਇਜ਼ ਮੁਕਾਬਲਾ ਅਗਲੀ ਖ਼ਬਰ ਦਿਵਿਆਂਗ ਮੁਲਾਜ਼ਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ-ਹਰਸ਼ ਕੁਮਾਰ ਗੋਇਲ ਸਵਿਫ਼ਟ ਰੇਡੀਓ ਸਟੇਸ਼ਨ ਸਰੀ ਵਿਖੇ ਸਾਬਕਾ ਪ੍ਰਧਾਨ ਤਰਸੇਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।