21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਰਸਿਮਰਤ ਕੌਰ ਬਾਦਲ 24 ਨੂੰ ਬਾਘਾ ਪੁਰਾਣਾ ’ਚ

ਨੱਥੂਵਾਲਾ ਗਰਬੀ, 20 ਸਤੰਬਰ (ਨਵਦੀਪ ਸਿੰਘ)-24 ਸਤੰਬਰ ਦਿਨ ਵੀਰਵਾਰ ਨੂੰ ਅਕਾਲੀ ਦਲ ਬਾਦਲ ਵਲੋਂ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਬਾਘਾ ਪੁਰਾਣਾ ਵਿਖੇ ਪਹੁੰਚਣਗੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਅਕਾਲੀ ਦਲ ਬਾਦਲ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸਰਕਲ ਲੰਗੇਆਣਾ ਦੀ ਮੀਟਿੰਗ ਦੌਰਾਨ ਸਰਕਲ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 21-09-2026
ਨੱਥੂਵਾਲਾ ਗਰਬੀ, 20 ਸਤੰਬਰ (ਨਵਦੀਪ ਸਿੰਘ)-24 ਸਤੰਬਰ ਦਿਨ ਵੀਰਵਾਰ ਨੂੰ ਅਕਾਲੀ ਦਲ ਬਾਦਲ ਵਲੋਂ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਬਾਘਾ ਪੁਰਾਣਾ ਵਿਖੇ ਪਹੁੰਚਣਗੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਅਕਾਲੀ ਦਲ ਬਾਦਲ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸਰਕਲ ਲੰਗੇਆਣਾ ਦੀ ਮੀਟਿੰਗ ਦੌਰਾਨ ਸਰਕਲ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਡੇਮਰੂ ਅਤੇ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ। ਇਸ ਮੀਟਿੰਗ ਵਿਚ ਗੁਰਤੇਜ ਸਿੰਘ, ਮਾਘ ਸਿੰਘ ਪੰਚ, ਜੁਗਰਾਜ ਸਿੰਘ, ਨਿਰਮਲ ਸਿੰਘ ਲੰਗੇਆਣਾ, ਗੁਰਮੇਲ ਸਿੰਘ, ਬਲਵੀਰ ਸਿੰਘ, ਗੁਰਪ੍ਰੇਮ ਸਿੰਘ ਲੰਗੇਆਣਾ, ਸਵਰਨ ਸਿੰਘ, ਆਤਮਾ ਸਿੰਘ ਵੱਡਾ ਘਰ, ਸਵਰਨ ਸਿੰਘ ਛੋਟਾ ਘਰ, ਬੋਹੜ ਸਿੰਘ ਛੋਟਾ ਘਰ, ਬਲੌਰ ਸਿੰਘ ਵੱਡਾ ਘਰ, ਮਨਤਾਰ ਸਿੰਘ ਲੰਗੇਆਣਾ, ਸੁਖਚੈਨ ਸਿੰਘ ਲੰਗੇਆਣਾ ਅਤੇ ਜੇ. ਪੀ. ਬਰਾੜ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੋਗਾ ਦੇ ਸਮੂਹ ਕੈਮਿਸਟਾਂ ਲਈ ਅਹਿਮ ਆਦੇਸ਼ ਜਾਰੀ ਸੁਪਰੀਮ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ... ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਨੇ ਯੂ. ਕੇ. ਦਾ ਵਿਜ਼ਟਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।