22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਰਵਿੰਦਰ ਸਿੰਘ ਨੇ ਐਨ.ਆਰ.ਆਈ. ਥਾਣਾ ਮੋਗਾ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਐਸ. ਆਈ.

ਅਜੀਤ ਡੈਸਕ 22-09-2026
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਐਸ.ਆਈ. ਹਰਵਿੰਦਰ ਸਿੰਘ ਨੇ ਅੱਜ ਮੋਗਾ ਦੇ ਐਨ.ਆਰ.ਆਈ. ਪੁਲਿਸ ਸਟੇਸ਼ਨ ਦੇ ਨਵੇਂ ਐਸ.ਐਚ.ਓ. ਵਜੋਂ ਚਾਰਜ ਸੰਭਾਲ ਲਿਆ। ਸਟੇਸ਼ਨ ਪਹੁੰਚਣ ‘ਤੇ ਸਟੇਸ਼ਨ ਹਾਊਸ ਅਫ਼ਸਰ ਸੁਦਾਮਾ ਰਾਮ ਪੁਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਚਾਰਜ ਸੰਭਾਲਣ ਤੋਂ ਬਾਅਦ, ਐਸ.ਆਈ. ਹਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਤਰਜੀਹਾਂ ਪੁਲਿਸ ਸਟੇਸ਼ਨ ਖੇਤਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ, ਜਨਤਕ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਅਤੇ ਐਨ.ਆਰ.ਆਈ. ਮਾਮਲਿਆਂ ਨਾਲ ਸਬੰਧਿਤ ਸ਼ਿਕਾਇਤਾਂ ‘ਤੇ ਗੰਭੀਰ ਕਾਰਵਾਈ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਉਨ੍ਹਾਂ ਦੇ ਕੰਮ ਦੀ ਕੁੰਜੀ ਹੋਵੇਗਾ।
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੀ ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ.-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।