26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰਦੁਆਰਾ ਬੀਬੀ ਕਾਹਨ ਕੌਰ ’ਚ ਸੁਖਮਨੀ ਸਾਹਿਬ ਸੁਸਾਇਟੀ ਜਥਾ ਬੀਬੀਆਂ ਕੀਰਤਨ ਦੀ ਸੇਵਾ ਨਿਭਾਈ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਬੀਬੀ ਕਾਹਨ ਕੌਰ ਗੁਰਦੁਆਰਾ ਸਾਹਿਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 52 ਸਾਲਾਨਾ ਸਮਾਗਮ ‘ਚ ਸੁਖਮਨੀ ਸਾਹਿਬ ਸੋਸਾਇਟੀ ਜਥਾ ਬੀਬੀਆਂ ਬਸਤੀ ਗੋਬਿੰਦਗੜ੍ਹ ਮੋਗਾ ਵਲੋਂ ਅੱਜ ਕੀਰਤਨ ਦੀ ਸੇਵਾ ਨਿਭਾਈ ਗਈ। ਜਿਸ ਵਿਚ ਗੁਰਸ਼ਰਨ ਕੌਰ, ਸੁਖਵਿੰਦਰ ਕੌਰ, ਸੁਰਜੀਤ ਕੌਰ (ਹਰਮਨ), ਸੰਦੀਪ ਕੌਰ, ਮਨਪ੍ਰੀਤ ਕੌਰ ਕਾਲੜਾ, ਕੁਲਦੀਪ ਕੌਰ, ਵੀਰਪਾਲ ਕੌਰ, ਗੁਰਚਰਨ ਕੌਰ, ਹਰਮੀਤ ਕੌਰ, ਕਵਿਤਾ, ਕੁਲਵੀਰ ਕੌਰ, ਸਰਬਜੀਤ ਕੌਰ ਬੇਦੀ, ਨਵਦੀਪ ਕੌਰ, ਵਰਜਿੰਦਰ ਕੌਰ ਮੱਕੜ ਤੇ ਹੋਰ ਬਹੁਤ ਸਾਰੀਆਂ ਭੈਣਾਂ ਨੇ ਕੀਰਤਨ ਕੀਤਾ ਤੇ ਸੇਵਾ ਨਿਭਾਈ।

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ’ਚ ਮਨਾਇਆ ਵਿਸ਼ਵ ਪੰਜਾਬੀ ਦਿਵਸ ਅਗਲੀ ਖ਼ਬਰ ਸਵ. ਹਾਕਮ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।