30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਨੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ)-ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਵਲੋਂ ਭਗਤ ਸਿੰਘ ਦਾ ਜਨਮ ਦਿਨ ਚੇਅਰਮੈਨ ਸੁਰਿੰਦਰ ਸਿੰਘ ਬਾਵਾ, ਸਰਪ੍ਰਸਤ ਵੀ. ਪੀ.

ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ)-ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਵਲੋਂ ਭਗਤ ਸਿੰਘ ਦਾ ਜਨਮ ਦਿਨ ਚੇਅਰਮੈਨ ਸੁਰਿੰਦਰ ਸਿੰਘ ਬਾਵਾ, ਸਰਪ੍ਰਸਤ ਵੀ.ਪੀ. ਸੇਠੀ ਦੀ ਅਗਵਾਈ ਹੇਠ ਨੇਚਰ ਪਾਰਕ ਮੋਗਾ ਵਿਖੇ ਕੇਕ ਕੱਟ ਕੇ ਮਨਾਇਆ ਉਪਰੰਤ ਤਸਵੀਰ ’ਤੇ ਫੁਲ ਮਾਲਾ ਭੇਟ ਕੀਤੀਆਂ| ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿਚ ਵਿਸ਼ੇਸ਼ ਭੂਮਿਕਾ ਨਿਭਾਈ| ਸ਼ਹੀਦ ਭਗਤ ਸਿੰਘ ਬਹੁਤ ਹੀ ਬਹਾਦਰ, ਨਿਡਰ ਇਨਕਲਾਬੀ ਅਤੇ ਗਿਆਨਵਾਨ ਨੌਜਵਾਨ ਸੀ| ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੇ ਭਗਤ ਸਿੰਘ ਦੇ ਜੀਵਨ ’ਤੇ ਡੂੰਘਾ ਪ੍ਰਭਾਵ ਪਾਇਆ| ਭਗਤ ਸਿੰਘ ਨੇ ਬ੍ਰਿਟਿਸ਼ ਪੁਲਿਸ ਅਫਸਰ ਸਾਂਡਰਸ ਨੂੰ ਗੋਲੀ ਮਾਰ ਕੇ ਲਾਲਾ ਦੀ ਮੌਤ ਦਾ ਬਦਲਾ ਲਿਆ| ਇਸ ਮੌਕੇ ਪ੍ਰਿਯਾਵਰਤ ਗੁਪਤਾ, ਸੁਨੀਲ ਸ਼ਰਮਾ, ਅਮਰਜੀਤ ਸੂਦ, ਜਸਵੰਤ ਲਾਲ ਖੁਰਾਨਾ, ਅਰਸ਼ ਸਿੰਘ, ਰਾਕੇਸ਼ ਬਾਂਸਲ, ਰਘੁਬੀਰ ਗਰਗ ਸਮੇਤ ਮੈਂਬਰ ਹਾਜ਼ਰ ਸਨ|
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਮੋਗਾ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸਮਾਜ ਸੇਵੀ ਰਜਿੰਦਰ ਸਿੰਘ ਖੋਟੇ ਦਾ ਗਵਰਨਰ ਪੰਜਾਬ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।