07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੱਤਰਕਾਰ ਗੋਪੀ ਰਾਊਕੇ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ 8 ਅਕਤੂਬਰ ਨੂੰ ਪਿੰਡ ਕਲਾਲ ਮਾਜਰਾ ਵਿਖੇ ਹੋਵੇਗੀ-ਅੰਤਿਮ ਅਰਦਾਸ

ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਪੱਤਰਕਾਰ ਗੋਪੀ ਰਾਊਕੇ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜੀਜਾ ਬਲਜੀਤ ਸਿੰਘ ਦਾ ਭਰ ਜਵਾਨੀ ਵਿਚ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਅਧਿਆਪਕਾ ਪਤਨੀ ਜਸਪ੍ਰੀਤ ਕੌਰ ਅਤੇ ਦੋ ਬੱਚਿਆਂ ਅਰਮਾਨ ਸਿੰਘ ਅਤੇ ਧੀ ਮਨਵੀਰ ਕੌਰ ਨੂੰ ਛੱਡ ਗਏ, ਇਸ ਦੁੱਖ ਦੀ ਘੜੀ ਵਿਚ ਸੇਵਾਮੁਕਤ ਅਧਿਆਪਕ ਪਵਿੱਤਰ ਸਿੰਘ ਰਾਊਕੇ ਤੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ, ਮਾਲਵਿਕਾ ਸੂਦ ਹਲਕਾ ਇੰਚਾਰਜ, ਭੁਪਿੰਦਰ ਸਿੰਘ ਸਾਹੋਕੇ, ਮੁਖਤਿਆਰ ਸਿੰਘ ਐਸ.

ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਪੱਤਰਕਾਰ ਗੋਪੀ ਰਾਊਕੇ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜੀਜਾ ਬਲਜੀਤ ਸਿੰਘ ਦਾ ਭਰ ਜਵਾਨੀ ਵਿਚ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਅਧਿਆਪਕਾ ਪਤਨੀ ਜਸਪ੍ਰੀਤ ਕੌਰ ਅਤੇ ਦੋ ਬੱਚਿਆਂ ਅਰਮਾਨ ਸਿੰਘ ਅਤੇ ਧੀ ਮਨਵੀਰ ਕੌਰ ਨੂੰ ਛੱਡ ਗਏ, ਇਸ ਦੁੱਖ ਦੀ ਘੜੀ ਵਿਚ ਸੇਵਾਮੁਕਤ ਅਧਿਆਪਕ ਪਵਿੱਤਰ ਸਿੰਘ ਰਾਊਕੇ ਤੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ, ਮਾਲਵਿਕਾ ਸੂਦ ਹਲਕਾ ਇੰਚਾਰਜ, ਭੁਪਿੰਦਰ ਸਿੰਘ ਸਾਹੋਕੇ, ਮੁਖਤਿਆਰ ਸਿੰਘ ਐਸ.ਪੀ., ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ , ਮਾਲਤੀ ਥਾਪਰ ਸਾਬਕਾ ਮੰਤਰੀ, ਹਰੀ ਸਿੰਘ ਖਾਈ ਜ਼ਿਲ੍ਹਾ ਪ੍ਰਧਾਨ, ਲਾਭ ਸਿੰਘ ਆਹਲੂਵਾਲੀਆਂ, ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ, ਸੁਭਾਸ਼ ਪਲਤਾ ਚੇਅਰਮੈਨ, ਦਵਿੰਦਰਪਾਲ ਸਿੰਘ ਰਿੰਪੀ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਨਰਿੰਦਰਪਾਲ ਸਿੰਘ ਸਿੱਧੂ, ਚਰਨਜੀਤ ਸਿੰਘ ਝੰਡੇਆਣਾ, ਗੁਰਪ੍ਰੀਤ ਸਿੰਘ ਹੈਪੀ, ਪਰਮਿੰਦਰ ਡਿੰਪਲ, ਡਾ. ਨਿਰਮਲਜੀਤ ਸਿੰਘ ਬੱਧਨੀ ਕਲਾਂ, ਪ੍ਰਧਾਨ ਮਨੋਜ ਭੱਲਾ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਇੰਦਰਪ੍ਰੀਤ ਸਿੰਘ ਬੰਟੀ, ਸਰਪੰਚ ਜਸਮੱਤ ਸਿੰਘ ਮੱਤਾ, ਹਰਪ੍ਰੀਤ ਸਿੰਘ ਸ਼ੇਰੇਵਾਲਾ, ਹਰਵਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਬੁੱਧ ਸਿੰਘ ਵਾਲਾ, ਜਗਸੀਰ ਸਿੰਘ ਕਾਲੇਕੇ, ਪ੍ਰਵੀਨ ਗਰਗ ਚੇਅਰਮੈਨ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਰਿਸ਼ੂ ਅਗਰਵਾਲ, ਆਸ਼ੂ ਹਾਂਡਾ, ਗੋਵਰਧਨ ਪੋਪਲੀ, ਗੁਰਬੀਰ ਸਿੰਘ ਗੋਗਾ ਸੰਗਲਾ, ਗੁਰਦਿਆਲ ਸਿੰਘ ਬੁੱਟਰ, ਐਡ. ਰਾਣੂੰ ਗਿੱਲ, ਸਰਪੰਚ ਜਸਵਿੰਦਰ ਸਿੰਘ ਤਖ਼ਤੂਵਾਲਾ, ਪਰਮਿੰਦਰ ਸਿੰਘ ਦਾਤਾ, ਭੁਪਿੰਦਰ ਜੌੜਾ, ਡਾ. ਹਰਜੋਤ ਕਮਲ ਜ਼ਿਲ੍ਹਾ ਪ੍ਰਧਾਨ ਭਾਜਪਾ, ਕੌਂਸਲਰ ਗੌਰਵ ਗੁਪਤਾ ਗੁੱਡੂ, ਆਕਾਸ਼ਦੀਪ ਸਿੰਘ ਲਾਲੀ ਬੁੱਟਰ, ਲਵਜੀਤ ਸਿੰਘ ਦੱਦਾਹੂਰ, ਕਮਲ ਰਣਸੀਂਹ, ਗੀਤਕਾਰ ਗਿੱਲ ਰੌਂਤਾ, ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਤੋਂ ਇਲਾਵਾ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਬਲਜੀਤ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 8 ਅਕਤੂਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਕਲਾਲ ਮਾਜਰਾ ਨੇੜੇ ਮਹਿਲ ਕਲਾਂ (ਬਰਨਾਲਾ) ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਅੰਤਰ ਸਕੂਲ ਭਾਸ਼ਣ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।