11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ-ਡਾ. ਅਜੀਤਪਾਲ ਸਿੰਘ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ .

ਅਜੀਤ ਡੈਸਕ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ . ਅਜੀਤਪਾਲ ਸਿੰਘ ਨੇ ਕਿਹਾ ਕਿ ਭਾਸ਼ਾ ਵਿਭਾਗ ਦੁਆਰਾ ਕਰਵਾਈ ਗਈ ਇਸ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਆਮ ਗਿਆਨ ਵਿਚ ਵਾਧਾ ਕਰਨਾ ਹੈ। ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮਾਂ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਨੀਲਕੰਠ ਮਹਾਂ ਦੇਵ ਕਾਵੜ ਸੰਘ ਵਲੋਂ ਜੋਤ ਸਮਾਗਮ ਅਤੇ ਦੇਵੀ ਭਗਵਤ ਕਥਾ ਸਮਾਗਮ ਅੱਜ ਤੋਂ ਅਗਲੀ ਖ਼ਬਰ ਕੰਕਰੀਟ ਦਿਵਸ ਮੌਕੇ ਆਰਕੀਟੈਕਟ ਹਰਜਿੰਦਰ ਸਿੰਘ ਸੋਨੂੰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।