ਸਨੀ ਗਿੱਲ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਰੋਸ ਮਾਰਚ ਅੱਜ
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਇਕ ਮੈਡੀਕਲ ਦੀ ਦੁਕਾਨ ਮਾਲਕ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸੇ ਮਾਮਲੇ ਨੂੰ ਲੈ ਕੇ ਅੱਜ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਇਕ ਰੋਸ ਮਾਰਚ ਕੀਤਾ ਜਾਵੇਗਾ।
ਅਜੀਤ ਡੈਸਕ
16-10-2026