ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ
ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਦੀ ਕਾਰਵਾਈ ਜਸਲੀਨ ਕੌਰ ਨੇ ਚਲਾਈ| ਨਾਇਬ ਸਿੰਘ ਨੇ ਮੰਗ ਕੀਤੀ ਕਿ 6ਵੇਂ ਕਮਿਸ਼ਨ ਦਾ ਬਕਾਇਆ ਜਲਦ ਪਾਇਆ ਜਾਵੇ, ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫੈਸਲੇ ਲਾਗੂ ਕੀਤੇ ਜਾਣ, ਐਲ. ਟੀ.
ਅਜੀਤ ਡੈਸਕ
17-10-2026